22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਰੇਲਵੇ ਸਟੇਸ਼ਨ ਦੇ ਬਾਹਰੋਂ ਮੋਟਰਸਾਈਕਲ ਚੋਰੀ

ਫਗਵਾੜਾ, 20 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰੋਂ ਇਕ ਨੌਜਵਾਨ ਦਾ ਮੋਟਰਸਾਈਕਲ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕੇਸ਼ਵ ਨੇ ਦੱਸਿਆ ਕਿ ਉਸਦਾ ਜੋ ਸਟੇਸ਼ਨ ‘ਤੇ ਕਿਸੇ ਨੂੰ ਛੱਡਣ ਲਈ ਜਦੋਂ ਆਇਆ ਸੀ ਤੇ ਜਦੋਂ ਵਾਪਸ ਬਾਹਰ ਆਇਆ ਤਾਂ ਦੇਖਿਆ ਕਿ ਉਸਦਾ ਮੋਟਰਸਾਈਕਲ ਸੀ ਜਿਸ ਨੂੰ ਕੋਈ ਵਿਅਕਤੀ ਚੋਰੀ ਕ ਰਕੇ ਲੈ ਗਿਆ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸੀਸੀਟੀਵੀ ਕੈਮਰੇ ‘ਚ ਇੱਕ ਨੌਜਵਾਨ ਜੋ ਚੋਰੀ ਦੀ ਘਟਨਾ ਨੂੰ ਅੰਜਾਮ ਦੇ ਕੇ ਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ |

ਅਜੀਤ ਡੈਸਕ 21-08-2026

ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਨੇ ਜ਼ੋਨਲ ਖੇਡਾਂ ਵਿਚ 40 ਗੋਲਡ ਅਤੇ 15 ਸਿਲਵਰ ਮੈਡਲ ਜਿੱਤੇ ਅਗਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਦੀ ਖ਼ੁਸ਼ੀ ’ਚ ‘ਅਜੀਤ’ ਉਪ ਦਫ਼ਤਰ ਦੀ ਟੀਮ ਵਲੋਂ ਖ਼ੂਨਦਾਨੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।