ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਵਿਅਕਤੀ ਗਿ੍ਫ਼ਤਾਰ
ਫਗਵਾੜਾ, 23 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਰੇਲਵੇ ਸਟੇਸ਼ਨ ਤੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਮੁਕੇਸ਼ ਪੁੱਤਰ ਲਾਲ ਚੰਦ ਵਾਸੀ ਡੱਡਲ ਮੁਹੱਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ 20 ਅਗਸਤ ਨੂੰ ਉਹ ਆਪਣੇ ਮੋਟਰਸਾਈਕਲ ’ਤੇ ਆਪਣੇ ਦੋਸਤ ਨੂੰ ਛੱਡਣ ਲਈ ਰੇਲਵੇ ਸਟੇਸ਼ਨ ਲਈ ਆਇਆ ਸੀ ਜਦੋਂ ਉਹ ਉਸ ਨੂੰ ਚੜ੍ਹਾ ਕੇ ਵਾਪਸ ਬਾਹਰ ਆਇਆ ਤੇ ਦੇਖਿਆ ਕਿ ਉਸ ਦਾ ਮੋਟਰਸਾਈਕਲ ਚੋਰੀ ਹੋਇਆ ਸੀ ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਇਸੇ ਦੌਰਾਨ ਜਦੋਂ ਉਹ ਸੀ. ਸੀ.
ਅਜੀਤ ਡੈਸਕ
24-08-2026