70 ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਤੀਸਰੇ ਦਿਨ ਵੱਖ-ਵੱਖ ਖੇਡਾਂ ਦੇ ਰੋਮਾਂਚਕ ਮੁਕਾਬਲੇ
ਕਪੂਰਥਲਾ, 26 ਅਗਸਤ (ਸਡਾਨਾ)-70ਵੀਆਂ ਜ਼ਿਲ੍ਹਾ ਪੱਧਰੀ 12 ਰੋਜ਼ਾ ਸਕੂਲ ਖੇਡਾਂ ਦੇ ਤੀਸਰੇ ਦਿਨ ਵੀ ਵੱਖ-ਵੱਖ ਖੇਡਾਂ ਦੇ ਰੋਮਾਂਚਕ ਮੁਕਾਬਲੇ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟੂਰਨਾਮੈਂਟ ਕਮੇਟੀ ਦੇ ਪ੍ਰੈੱਸ ਕੋਆਰਡੀਨੇਟਰ ਸੰਤੋਖ ਸਿੰਘ ਮੱਲੀ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮਮਤਾ ਬਜਾਜ ਤੇ ਡੀ. ਐਮ.
ਜਥੇ. ਗੁਰਦਿਆਲ ਸਿੰਘ ਖ਼ਾਲਸਾ ਮੈਂਬਰ ਪੀ.ਏ.ਸੀ. ਸ਼੍ਰੋਮਣੀ ਅਕਾਲੀ ਦਲ ਦੀ ਤਸਵੀਰ |
27-08-2026