27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਹਾਂ ਬੰਦ ਦੇ ਸਮਰਥਨ ਵਿਚ ਨਗਰ ਨਿਗਮ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਦਾ ਐਲਾਨ

ਜਲੰਧਰ, 26 ਅਗਸਤ (ਸ਼ਿਵ)- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਮਰਥਨ ਵਿਚ 27 ਅਗਸਤ ਨੂੰ ਕੀਤੇ ਜਾ ਰਹੇ ਮਹਾਂ ਬੰਦ ਨੂੰ ਨਗਰ ਨਿਗਮ ਜਲੰਧਰ ਦੀ ਮਿੳਂੂਸੀਪਲ ਇੰਪਲਾਈਜ਼ ਯੂਨੀਅਨ (ਰਜਿ.) ਵੱਲੋਂ ਪੂਰਨ ਸਮਰਥਨ ਦਿੱਤਾ ਗਿਆ ਹੈ।

ਅਜੀਤ ਡੈਸਕ 27-08-2026
ਜਲੰਧਰ, 26 ਅਗਸਤ (ਸ਼ਿਵ)- ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਮਰਥਨ ਵਿਚ 27 ਅਗਸਤ ਨੂੰ ਕੀਤੇ ਜਾ ਰਹੇ ਮਹਾਂ ਬੰਦ ਨੂੰ ਨਗਰ ਨਿਗਮ ਜਲੰਧਰ ਦੀ ਮਿੳਂੂਸੀਪਲ ਇੰਪਲਾਈਜ਼ ਯੂਨੀਅਨ (ਰਜਿ.) ਵੱਲੋਂ ਪੂਰਨ ਸਮਰਥਨ ਦਿੱਤਾ ਗਿਆ ਹੈ। ਯੂਨੀਅਨ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਭੇਜੇ ਪੱਤਰ ਵਿਚ ਕਿਹਾ ਗਿਆ ਹੈ ਕਿ ਯੂਨੀਅਨ ਦੇ ਸਮੂਹ ਮੈਂਬਰ 27 ਅਗਸਤ ਨੂੰ ਪੂਰੇ ਦਿਨ ਦੀ ਸਮੂਹਿਕ ਛੁੱਟੀ ’ਤੇ ਰਹਿਣਗੇ। ਇਸ ਦੌਰਾਨ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਵੀ ਕੀਤਾ ਜਾਵੇਗਾ।
ਪਿਛਲੀ ਖ਼ਬਰ ਖਾਲਸਾ ਏਡ ਵਲੋਂ ਅਸਾਮ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ ਚ ਰਾਹਤ ਕਾਰਜ ਜਾਰੀ ਲੋਕਾਂ ਦੇ ਮੁੜ ਵਸੇਬੇ ਤੱਕ ਸੇਵਾ ਜਾਰੀ ਰੱਖਣ... ਅਗਲੀ ਖ਼ਬਰ ਸਤਨਾਮ ਬਿੱਟਾ ਵਲੋਂ ਭਾਜਪਾ ਦੇ ਨਵ ਨਿਯੁਕਤ ਸੂਬਾ ਮੀਤ ਪ੍ਰਧਾਨ ਸੁਸ਼ੀਲ ਰਿੰਕੂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।