ਮਾਮੂਲੀ ਗੱਲ ਤੋਂ ਲੈ ਕੇ ਇਕ ਵਿਅਕਤੀ ਦੀ ਕੁੱਟਮਾਰ
ਫਗਵਾੜਾ, 27 ਅਗਸਤ (ਹਰਜੋਤ ਸਿੰਘ ਚਾਨਾ)- ਦੇਸ਼ ‘ਚ ਵੱਧ ਰਹੀ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਹਰਗੋਬਿੰਦ ਨਗਰ ਵਿਖੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ‘ਚ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਹਿੰਗਾਈ ‘ਤੇ ਕਾਬੂ ਪਾਉਣ ਦੀ ਮੰਗ ਕੀਤੀ | ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਦੇਸ਼ ‘ਚ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤੂਆਂ, ਦੁੱਧ, ਦਾਲਾਂ, ਸਬਜ਼ੀਆਂ, ਖਾਣ ਵਾਲੇ ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ‘ਚ ਵਾਧੇ ਕਾਰਨ ਗ਼ਰੀਬ ਤੇ ਮੱਧਵਰਗੀ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਉਨ੍ਹਾਂ ਕਿਹਾ ਕਿ ਖਾਣ ਪੀਣ ਦੀਆਂ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਕਾਰਨ ਆਮ ਆਦਮੀ ਦੀ ਥਾਲੀ ‘ਚੋਂ ਪੌਸ਼ਟਿਕ ਖ਼ੁਰਾਕ ਵੀ ਘਟਦੀ ਜਾ ਰਹੀ ਹੈ | ਇਸੇ ਤਰ੍ਹਾਂ ਪੈਟਰੋਲ, ਡੀਜ਼ਲ ਤੇ ਐਲਪੀਜੀ ਦੀਆਂ ਕੀਮਤਾਂ ਵਧਣ ਕਾਰਨ ਢੋਆ-ਢੁਆਈ ਮਹਿੰਗੀ ਹੋਈ ਹੈ, ਜਿਸ ਦਾ ਸਿੱਧਾ ਅਸਰ ਹੋਰ ਵਸਤੂਆਂ ਦੀਆਂ ਕੀਮਤਾਂ ‘ਤੇ ਪੈ ਰਿਹਾ ਹੈ | ਉਨ੍ਹਾਂ ਕਿ ਮਹਿੰਗਾਈ ਦਾ ਅਸਰ ਸਿੱਖਿਆ ਤੇ ਸਿਹਤ ਸੇਵਾਵਾਂ ‘ਤੇ ਵੀ ਪੈ ਰਿਹਾ ਹੈ | ਬੱਚਿਆਂ ਦੀਆਂ ਫ਼ੀਸਾਂ, ਕਿਤਾਬਾਂ ਤੇ ਡਾਕਟਰੀ ਇਲਾਜ ਦੇ ਖ਼ਰਚੇ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਹਿੰਗਾਈ ‘ਤੇ ਕਾਬੂ ਪਾਉਣ ਲਈ ਤੁਰੰਤ ਠੋਸ ਕਦਮ ਚੁੱਕਣੇ ਚਾਹੀਦੇ ਹਨ | ਉਨ੍ਹਾਂ ਜ਼ਰੂਰੀ ਵਸਤੂਆਂ ‘ਤੇ ਟੈਕਸਾਂ ਦੀਆਂ ਦਰਾਂ ਘਟਾਉਣ, ਕਾਲਾਬਾਜ਼ਾਰੀ ਤੇ ਮੁਨਾਫ਼ਾਖੋਰੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਸਬਸਿਡੀਆਂ ਦੀ ਸੁਚੱਜੀ ਵਰਤੋਂ ਕਰਨ ਦੀ ਮੰਗ ਕੀਤੀ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਮਹਿੰਗਾਈ ਨੂੰ ਕਾਫ਼ੀ ਹੱਦ ਤੱਕ ਕੰਟਰੋਲ ‘ਚ ਰੱਖਿਆ ਗਿਆ ਸੀ ਤੇ ਲੋਕ ਵੀ ਖ਼ੁਸ਼ਹਾਲ ਸਨ, ਜਦਕਿ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ਕਾਰਨ ਮਹਿੰਗਾਈ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ | ਇਸ ਮੌਕੇ ਬਲਾਕ ਕਾਂਗਰਸ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਦਿਹਾਤੀ ਵਿੱਕੀ ਰਾਣੀਪੁਰ, ਤਜਿੰਦਰ ਬਾਵਾ, ਵਿਨੋਦ ਵਰਮਾਨੀ, ਬੰਟੀ ਵਾਲੀਆ ਸਮੇਤ ਵੱਡੀ ਗਿਣਤੀ ‘ਚ ਕਾਂਗਰਸੀ ਸ਼ਾਮਿਲ ਸਨ |
ਸ
ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਜ਼ਖਮੀ ਵਿਅਕਤੀ | ਤਸਵੀਰ: ਤਿਲਕਰਾਜ
28-08-2026