28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 30 ਨੂੰ -ਜਥੇ. ਡੋਗਰਾਂਵਾਲ

ਕਪੂਰਥਲਾ, 27 ਅਗਸਤ (ਸਡਾਨਾ)- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਤੇ ਸਟੇਟ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ ਨੇ ਦੱਸਿਆ ਕਿ 28 ਅਗਸਤ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 30 ਅਗਸਤ ਦਿਨ ਐਤਵਾਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਰਾਗੀ ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ ਤੇ ਸਮਾਪਤੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਹ ਅਰਦਾਸ ਕੀਤੀ ਜਾਵੇਗੀ | ਜਥੇਦਾਰ ਡੋਗਰਾਂਵਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਮਾਗਮਾਂ ਵਿਚ ਸ਼ਿਰਕਤ ਕਰਨ ਤੇ ਅਰਦਾਸ ਵਿਚ ਸ਼ਾਮਲ ਹੋਣ |

ਅਜੀਤ ਡੈਸਕ 28-08-2026

ਪਿਛਲੀ ਖ਼ਬਰ ਰੱਖੜ ਪੁੰਨਿਆਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ- ਬਾਬਾ ਮਨਜੀਤ ਸਿੰਘ ਬੇਦੀ ਅਗਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।