30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਐਡਵੋਕੇਟ ਬੇਦੀ ਇਕ ਨਿਰਪੱਖ ਅਤੇ ਸੂਝਵਾਨ ਸ਼ਖ਼ਸੀਅਤ ਦੇ ਮਾਲਕ-ਐਡਵੋਕੇਟ ਕਰਨਜੀਤ ਸਿੰਘ ਬੇਦੀ

ਸੁਭਾਨਪੁਰ, 29 ਅਗਸਤ (ਸਤਨਾਮ ਸਿੰਘ)-ਬਾਰ ਕੌਂਸਲ ਆਫ਼ ਇੰਡੀਆ (ਬੀ. ਸੀ.

ਅਜੀਤ ਡੈਸਕ 30-08-2026
ਸੁਭਾਨਪੁਰ, 29 ਅਗਸਤ (ਸਤਨਾਮ ਸਿੰਘ)-ਬਾਰ ਕੌਂਸਲ ਆਫ਼ ਇੰਡੀਆ (ਬੀ. ਸੀ. ਆਈ) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਜੋ ਸ਼ਲਾਘਾਯੋਗ ਕਦਮ ਹੈ | ਇਹ ਪ੍ਰਗਟਾਵਾ ਐਡਵੋਕੇਟ ਕਰਨਜੀਤ ਸਿੰਘ ਬੇਦੀ ਨੇ ਕੀਤਾ | ਉਨ੍ਹਾਂ ਕਿਹਾ ਕਿ ਮਨਿੰਦਰਜੀਤ ਸਿੰਘ ਬੇਦੀ ਮੌਜੂਦਾ ਸਮੇਂ ਦੌਰਾਨ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾਅ ਰਹੇ ਹਨ | ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਹੋਣ ਦੇ ਨਾਲ- ਨਾਲ ਇਕ ਨਿਰਪੱਖ ਅਤੇ ਸੂਝਵਾਨ ਸ਼ਖ਼ਸੀਅਤ ਦੇ ਮਾਲਕ ਹਨ |
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੀਆਂ ਸਾਧਵੀਆਂ ਨੇ ਰੁੱਖਾਂ ਨੂੰ ਰੱਖੜੀ ਬੰਨ ਕੇ ਉਨ੍ਹਾਂ ਦੀ ਕਟਾਈ ਰੋਕਣ ਦਾ ਪ੍ਰਣ ਲਿਆ ਅਗਲੀ ਖ਼ਬਰ ਪਾਵਨ ਨਗਰੀ ਦੇ 13 ਵਾਰਡਾਂ ’ਚ ਚੱਲੇਗਾ ਮੈਗਾ ਸਫ਼ਾਈ ਅਭਿਆਨ-ਰਾਜੀਵ ਧੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।