08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਵਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਸਮਾਗਮ 10 ਤੋਂ-ਵਰਿਆਮ ਸਿੰਘ ਕਪੂਰ

ਕਪੂਰਥਲਾ, 7 ਸਤੰਬਰ (ਸਡਾਨਾ)-ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦਾ ਸਸਕਾਰ ਕਰਨ ਵਾਲੀ ਸ਼ਹੀਦ ਬੀਬੀ ਹਰਸ਼ਰਨ ਕੌਰ ਦੀ ਯਾਦ ਵਿਚ ਮਹਾਨ ਗੁਰਮਤਿ ਸਮਾਗਮ 3 ਅਕਤੂਬਰ ਰਾਤ 7 ਤੋਂ 10 ਵਜੇ ਤੱਕ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਪ੍ਰਬੰਧਕ ਤੇ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਪ੍ਰਧਾਨ ਵਰਿਆਮ ਸਿੰਘ ਕਪੂਰ ਨੇ ਦੱਸਿਆ ਕਿ ਸਮਾਗਮ ਦੀ ਲੜੀ ਤਹਿਤ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ 7 ਤੋਂ 9 ਵਜੇ ਤੱਕ ਰਾਤ ਦੇ ਦੀਵਾਨ ਸਜਾਏ ਜਾ ਰਹੇ ਹਨ | ਜਿਸ ਤਹਿਤ 10 ਸਤੰਬਰ ਨੂੰ ਗੁਰਦੁਆਰਾ ਸੰਤ ਸਾਗਰ ਨਰੋਤਮ ਵਿਹਾਰ ਵਿਖੇ , 11 ਸਤੰਬਰ ਨੂੰ ਗੁਰਦੁਆਰਾ ਸਿੰਘ ਸਭਾ ਮੁਹੱਲਾ ਸੀਨਪੁਰਾ ਵਿਖੇ, 13 ਸਤੰਬਰ ਨੂੰ ਮੁਹੱਲਾ ਕਸਾਬਾਂ ਵਿਖੇ ਗੁਰਪਾਲ ਸਿੰਘ ਭਾਟੀਆ ਦੇ ਗ੍ਰਹਿ ਵਿਖੇ, 14 ਸਤੰਬਰ ਨੂੰ ਗੁਰਦੁਆਰਾ ਸੰਗਤ ਸਾਹਿਬ ਮਾਰਕਫੈੱਡ ਚੌਂਕ ਵਿਖੇ, 1 7 ਸਤੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਅੰਮਿ੍ਤ ਬਾਜ਼ਾਰ ਵਿਖੇ, 19 ਸਤੰਬਰ ਗੁਰਦੁਆਰਾ ਸਿੰਘ ਸਭਾ ਬੇਰੀ ਵਾਲਾ ਮੁਹੱਲਾ ਜ ੱਟਪੁਰਾ ਵਿਖੇ, 20 ਸਤੰਬਰ ਨੂੰ ਗੁਰਦੁਆਰਾ ਸਾਹਿਬ ਬਾਵਿਆਂ ਤੇ 27 ਸਤੰਬਰ ਨੂੰ ਰਵਿੰਦਰ ਸਿੰਘ ਦੇ ਗ੍ਰਹਿ ਅਰਬਨ ਅਸਟੇਟ ਵਿਖੇ ਇਹ ਸਮਾਗਮ ਹੋਣਗੇ | ਜਦਕਿ 3 ਅਕਤੂਬਰ ਦੇ ਮੁੱਖ ਸਮਾਗਮ ਦੌਰਾਨ ਭਾਈ ਕੁਲਵਿੰਦਰ ਸਿੰਘ ਖਰੜ ਵਾਲੇ ਤੇ ਭਾਈ ਅਮਨਪ੍ਰੀਤ ਸਿੰਘ ਪਾਉਂਟਾ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ |

ਅਜੀਤ ਡੈਸਕ 08-09-2026

ਪਿਛਲੀ ਖ਼ਬਰ ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਨੇ ਵੱਖ-ਵੱਖ ਬਾਜ਼ਾਰਾਂ ’ਚੋਂ ਨਾਜਾਇਜ਼ ਕਬਜ਼ੇ ਹਟਵਾਏ ਅਗਲੀ ਖ਼ਬਰ ਸ੍ਰੀ ਗਣੇਸ਼ ਮਹਾਂਉਤਸਵ 14 ਸਤੰਬਰ ਤੋਂ 25 ਸਤੰਬਰ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।