11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਅਣਪਛਾਤੇ ਵਿਅਕਤੀ ਦੀ ਹੋਈ ਮੌਤ

ਕਪੂਰਥਲਾ, 10 ਸਤੰਬਰ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨੀਂ ਲਕਸ਼ਮੀ ਨਗਰ ਸਥਿਤ ਸ਼ਮਸ਼ਾਨਘਾਟ ਤੋਂ ਇਕ ਅਣਪਛਾਤੇ ਵਿਅਕਤੀ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਸਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਡੀਸ਼ਨਲ ਐਸ. ਐਚ.

ਅਜੀਤ ਡੈਸਕ 11-09-2026
ਕਪੂਰਥਲਾ, 10 ਸਤੰਬਰ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨੀਂ ਲਕਸ਼ਮੀ ਨਗਰ ਸਥਿਤ ਸ਼ਮਸ਼ਾਨਘਾਟ ਤੋਂ ਇਕ ਅਣਪਛਾਤੇ ਵਿਅਕਤੀ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਸਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਡੀਸ਼ਨਲ ਐਸ.ਐਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਇਕ ਵਿਅਕਤੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਸਦੇ ਵਾਰਸਾਂ ਦਾ ਪਤਾ ਨਹੀਂ ਲੱਗ ਸਕਿਆ ਤੇ ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਲਾਸ਼ ਨੂੰ 72 ਘੰਟੇ ਵਾਸਤੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਜਿਸਤੋਂ ਬਾਅਦ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਮਾਰਕੀਟ ਕਮੇਟੀ ਵਲੋਂ ਬਣਾਈਆਂ ਗਈਆਂ 2 ਸੜਕਾਂ ਪਿੰਡ ਤਲਵੰਡੀ ਚੌਧਰੀਆਂ ਲਈ ਬਣੀਆਂ ਮੁਸੀਬਤ ਅਗਲੀ ਖ਼ਬਰ ਕਲੀਨਿਕ ’ਚੋਂ ਚੋਰੀ ਹੋਣ ਸੰਬੰਧੀ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।