12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਕਪੂਰਥਲਾ, 11 ਸਤੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.

ਅਜੀਤ ਡੈਸਕ 12-09-2026
ਕਪੂਰਥਲਾ, 11 ਸਤੰਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਜਸਕਰਨ ਸਿੰਘ ਨੇ ਕਾਂਜਲੀ ਰੋਡ ਨੇੜੇ ਕਥਿਤ ਦੋਸ਼ੀ ਤਾਲੇਸ਼ਵਰ ਸ਼ਰਮਾ ਵਾਸੀ ਅਜੀਤ ਨਗਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਵਲੋਂ ਸੜਕ ਕਿਨਾਰੇ ਸੁੱਟੀ ਡੱਬੀ ਵਿਚੋਂ 170 ਗ੍ਰਾਮ ਅਫ਼ੀਮ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਚੋਣ ਨਤੀਜਾ ਐਲਾਨੇ ਜਾਣ ਤੋਂ ਬਾਅਦ ਬਾਰ ਦੇ ਮੈਂਬਰਾਂ ਨੇ ਢੋਲ ਦੀ ਤਾਲ ’ਤੇ ਭੰਗੜੇ ਪਾ ਕੇ ਜਿੱਤ ਦੇ ਜਸ਼ਨ ਮਨਾਏ ਫਗਵਾੜਾ... ਅਗਲੀ ਖ਼ਬਰ ਇਲਾਕੇ ਦੇ ਲੋਕਾਂ ਵਲੋਂ ਭੁਲੱਥ, ਨਡਾਲਾ, ਢਿਲਵਾਂ ਰੂਟ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਵਿਦਿਆਰਥੀਆਂ ਤੇ ਬਜ਼ੁਰਗਾਂ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।