12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ ਅੱਜ

ਨਡਾਲਾ, 11 ਸਤੰਬਰ (ਰਘਬਿੰਦਰ ਸਿੰਘ)-ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ ਅੱਜ 12 ਸਤੰਬਰ ਦੁਪਹਿਰ 12:30 ਵਜੇ ਵਾਲੀਆ ਹਸਪਤਾਲ ਦੇ ਸਾਹਿਤਕ ਭਵਨ ਵਿਖੇ ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਹਿਤਕ ਪਿੜ ਦੇ ਪ੍ਰਧਾਨ ਨਿਰਮਲ ਸਿੰਘ ਖੱਖ ਤੇ ਜਨਰਲ ਸਕੱਤਰ ਡਾ. ਕਰਮਜੀਤ ਸਿੰਘ ਨਡਾਲਾ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਸਾਹਿਤਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਇਸ ਤੋਂ ਇਲਾਵਾ ਸਾਹਿਤਕਾਰਾਂ ਵੱਲੋਂ ਆਪਣੀਆਂ ਨਵੀਆਂ ਕਵਿਤਾਵਾਂ, ਗ਼ਜ਼ਲਾਂ ਤੇ ਕਹਾਣੀਆਂ ਵੀ ਸਾਂਝੀਆਂ ਕੀਤੀਆਂ ਜਾਣਗੀਆਂ |

ਅਜੀਤ ਡੈਸਕ 12-09-2026

ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ, ਅਗਲੀ ਖ਼ਬਰ ਗੁਰੂ ਨਾਨਕ ਸਟੇਡੀਅਮ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ ਵਿਕਾਸ ਕਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।