14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸੜਕ ਹਾਦਸੇ ਵਿਚ ਦੋ ਲੜਕੀਆਂ ਜ਼ਖ਼ਮੀ

ਕਪੂਰਥਲਾ, 13 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪੀ. ਟੀ.

ਅਜੀਤ ਡੈਸਕ 14-09-2026
ਕਪੂਰਥਲਾ, 13 ਸਤੰਬਰ (ਅਮਨਜੋਤ ਸਿੰਘ ਵਾਲੀਆ)-ਪੀ.ਟੀ.ਯੂ. ਦੇ ਬਾਹਰ ਬੱਸ ਵਿਚੋਂ ਉੱਤਰਨ ਸਮੇਂ ਇਕ ਲੜਕੀ ਵਿਚ ਮੋਟਰਸਾਈਕਲ ਵੱਜਣ ਕਾਰਨ ਦੋ ਲੜਕੀਆਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਜਸ਼ਨ ਨੇ ਦੱਸਿਆ ਕਿ ਪੀ.ਟੀ.ਯੂ. ਦੀ ਵਿਦਿਆਰਥਣ ਬਵਤੀ ਦਾਸ ਜੋ ਕਿ ਪੀ.ਟੀ.ਯੂ ਦੇ ਸਾਹਮਣੇ ਬੱਸ ਵਿਚੋਂ ਉੱਤਰਨ ਲੱਗੀ ਤਾਂ ਇਕ ਮੋਟਰਸਾਈਕਲ ਦੀ ਉਸ ਨਾਲ ਟੱਕਰ ਹੋ ਗਈ, ਜਿਸ ਕਾਰਨ ਵਿਦਿਆਰਥਣ ਬਵਤੀ ਦਾਸ ਅਤੇ ਮੋਟਰਸਾਈਕਲ ਦੇ ਪਿੱਛੇ ਬੈਠੀ ਲੜਕੀ ਸ਼ਿਵਾਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਪੀ.ਟੀ.ਯੂ. ਦੀ ਵਿਦਿਆਰਥਣ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸ ਨੂੰ ਹਾਇਰ ਸੈਂਟਰ ਵਿਖੇ ਰੈਫ਼ਰ ਕਰ ਦਿੱਤਾ ਹੈ ਅਤੇ ਦੂਸਰੀ ਜ਼ਖ਼ਮੀ ਲੜਕੀ ਸ਼ਿਵਾਨੀ ਦਾ ਇਲਾਜ ਜਾਰੀ ਹੈ |
ਪਿਛਲੀ ਖ਼ਬਰ ਬਿਜਲੀ ਦੇ ਲੱਗਦੇ ਲੰਬੇ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਹਾਲ ਸ਼੍ਰੋਮਣੀ ਅਕਾਲੀ ਦਲ 16 ਨੂੰ ਬਿਜਲੀ ਕੱਟਾਂ ਦੇ ਰੋਸ ਵ... ਅਗਲੀ ਖ਼ਬਰ ਗਾਂਜੇ ਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।