14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪ੍ਰੇਮ ਕੌਰ ਚਾਨਾ ਨਮਿਤ ਅੰਤਿਮ ਅਰਦਾਸ 15 ਨੂੰ

ਫਗਵਾੜਾ, 13 ਸਤੰਬਰ (ਚਾਨਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰੇਮ ਕੌਰ ਚਾਨਾ ਜੋ ਬੀਤੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ ਸਨ ਉਨ੍ਹਾਂ ਨਮਿਤ ਅੰਤਿਮ ਅਰਦਾਸ 15 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 12 ਤੋਂ 1 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਵੇਗੀ | ਢਿਲਵਾਂ ਵਿਚ ਖੇਡਾਂ ਦਾ ਉਦਘਾਟਨ ਅੱਜ ਢਿਲਵਾਂ, 13 ਸਤੰਬਰ (ਗੋਬਿੰਦ ਸੁਖੀਜਾ)-ਬਲਜੀਤ ਸਿੰਘ ਢਿੱਲੋਂ ਬਲਾਕ ਪ੍ਰਧਾਨ ਢਿਲਵਾਂ, ਦਲਬੀਰ ਸਿੰਘ ਕੌਂਸਲਰ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਮੱਦੇਨਜ਼ਰ 14 ਸਤੰਬਰ ਦਿਨ ਸੋਮਵਾਰ ਨੂੰ 10 ਵਜੇ ਹਲਕਾ ਭੁਲੱਥ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਢਿਲਵਾਂ ਦੇ ਸ਼੍ਰੀ ਜਗੀਰੀ ਲਾਲ ਲੂੰਬਾ ਸੀਨੀਅਰ ਸੈਕੰਡਰੀ ਸਕੂਲ ਵਿਚ ਖੇਡਾਂ ਦਾ ਉਦਘਾਟਨ ਕਰਨਗੇ | ਆਟੋ ਚੋਰੀ ਹੋਣ ਸਬੰਧੀ ਕੇਸ ਦਰਜ ਫਗਵਾੜਾ, 13 ਸਤੰਬਰ (ਚਾਨਾ)- ਇੱਕ ਵਿਅਕਤੀ ਦਾ ਆਟੋ ਚੋਰੀ ਹੋਣ ਦੇ ਸਬੰਧ ‘ਚ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸਨੀ ਕੁਮਾਰ ਪੁੱਤਰ ਸਰਵਨ ਰਾਮ ਵਾਸੀ ਮਹੇੜੂ ਕਲੋਨੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਆਪਣਾ ਆਟੋ ਘਰ ਦੇ ਅੰਦਰ ਖੜ੍ਹਾ ਕਰਕੇ ਚਲਾ ਗਿਆ ਤੇ ਜਦੋਂ ਵਾਪਸ ਆ ਕੇ ਸਵੇਰੇ ਦੇਖਿਆ ਤਾਂ ਉਸਦਾ ਆਟੋ ਗਾਇਬ ਸੀ ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਜਿਸ ਸਬੰਧ ‘ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ |

ਜ਼ਖਮੀ ਨੌਜਵਾਨ ਹਸਪਤਾਲ ’ਚ ਇਲਾਜ ਅਧੀਨ | ਤਸਵੀਰ: ਚਾਨਾ 14-09-2026

ਪਿਛਲੀ ਖ਼ਬਰ ਐਸ.ਡੀ. ਕਾਲਜ ’ਚ ‘ਸੋਮਨਾਥ ਸਵਾਭਿਮਾਨ ਪਰਵ’ ਸੰਬੰਧੀ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਸਿਰ ’ਤੇ ਖੰਡਾ ਮਾਰ ਕੇ ਨੌਜਵਾਨ ਨੂੰ ਕੀਤਾ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।