16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਵਿਅਕਤੀ ਦੀ ਮੌਤ-ਕਾਰ ਚਾਲਕ ਵਿਰੁੱਧ ਕੇਸ ਦਰਜ

ਕਪੂਰਥਲਾ, 15 ਸਤੰਬਰ (ਅਮਨਜੋਤ ਸਿੰਘ ਵਾਲੀਆ)-ਬੀਤੀ 11 ਸਤੰਬਰ ਨੂੰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਹੋ ਗਿਆ ਸੀ, ਜਿਸ ਦੀ ਬੀਤੇ ਦਿਨੀਂ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਏ. ਐਸ.

ਅਜੀਤ ਡੈਸਕ 16-09-2026
ਕਪੂਰਥਲਾ, 15 ਸਤੰਬਰ (ਅਮਨਜੋਤ ਸਿੰਘ ਵਾਲੀਆ)-ਬੀਤੀ 11 ਸਤੰਬਰ ਨੂੰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਹੋ ਗਿਆ ਸੀ, ਜਿਸ ਦੀ ਬੀਤੇ ਦਿਨੀਂ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਏ.ਐਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਨਡਾਲਾ ਜੋ ਕਿ ਮੱਝਾਂ ਦੇ ਵਪਾਰ ਦਾ ਕੰਮ ਕਰਦਾ ਸੀ ਅਤੇ ਉਸ ਦੀ ਕਾਰ ਨਾਲ ਟੱਕਰ ਹੋਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ | ਉਸ ਦੇ ਲੜਕੇ ਦੇਵ ਸਿੰਘ ਦੇ ਬਿਆਨਾਂ ‘ਤੇ ਕਾਰ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਸ਼ਿਸ਼ੂ ਮਾਡਲ ਸਕੂਲ ਭੁਲੱਥ ਦੀ ਖੇਡਾਂ ਵਤਨ ਪੰਜਾਬ ਦੀਆਂ ’ਚ ਸ਼ਾਨਦਾਰ ਜਿੱਤ ਦਰਜ ਜਿੱਤੇ 9 ਗੋਲਡ, 6 ਸਿਲਵਰ ਤੇ ਪੰਜ ਕਾਂ... ਅਗਲੀ ਖ਼ਬਰ ਕੁਲਾਰਾ ਨੇੜੇ ਖੇਤਾਂ ’ਚੋਂ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।