16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ਲਾਘਾਯੋਗ ਕਦਮ-ਭੰਮਰਾ, ਦਲਬੀਰ

ਢਿਲਵਾਂ, 15 ਸਤੰਬਰ (ਗੋਬਿੰਦ ਸੁਖੀਜਾ)-ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਖੇਡਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਇੱਕ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿੱਕੀ ਭੰਮਰਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਹਲਕਾ ਭੁਲੱਥ ਅਤੇ ਦਲਬੀਰ ਸਿੰਘ ਕੌਂਸਲਰ ਢਿਲਵਾਂ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਪਿੰਡਾਂ ਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ |

ਅਜੀਤ ਡੈਸਕ 16-09-2026

ਪਿਛਲੀ ਖ਼ਬਰ ਦੇਸ਼ ਦੇ ਨਵ-ਨਿਰਮਾਣ ’ਚ ਇੰਜ. ਵਿਸ਼ਵੇਸ਼ਵਰੀਆ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਪ੍ਰੋ. ਅਰਵਿੰਦ ਕੁਮਾਰ ਬੰਸਲ... ਅਗਲੀ ਖ਼ਬਰ ਜ਼ਿਲ੍ਹਾ ਸੈਨਿਕ ਭਲਾਈ ਬੋਰਡ ਦੀ ਮੀਟਿੰਗ ’ਚ ਸਾਬਕਾ ਸੈਨਿਕਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।