19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕਲੀਨਿਕ ’ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਸੰਬੰਧੀ ਕੇਸ ਦਰਜ

ਫਗਵਾੜਾ, 18 ਸਤੰਬਰ (ਚਾਨਾ)-ਪਿੰਡ ਜਗਜੀਤਪੁਰ ਵਿਖੇ ਕਲੀਨਿਕ ‘ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਸਬੰਧ ‘ਚ ਰਾਵਲਪਿੰਡੀ ਪੁਲਿਸ ਨੇ ਚਾਰ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਮਰੀਕ ਸਿੰਘ ਪੁੱਤਰ ਭਾਗ ਰਾਮ ਵਾਸੀ ਪਾਂਸ਼ਟਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਪਿੰਡ ਜਗਜੀਤਪੁਰ ਅੱਡੇ ‘ਚ ਰੋਕੀ ਹੈਲਥ ਕਲੀਨਿਕ ਤੇ ਕੰਮ ਕਰਦਾ ਹੈ ਤੇ 10 ਸਤੰਬਰ ਨੂੰ ਉਹ ਆਪਣੇ ਕਲੀਨਿਕ ‘ਤੇ ਹਾਜ਼ਰ ਸੀ ਤਾਂ ਚਾਰ ਨੌਜਵਾਨ ਇੱਕ ਕਾਰ ‘ਚ ਸਵਾਰ ਹੋ ਕੇ ਉਸਦੀ ਦੁਕਾਨ ‘ਤੇ ਆਏ ਤੇ ਉਸ ‘ਤੇ ਦਾਤਰਾ ਨਾਲ ਹਮਲਾ ਕਰ ਦਿੱਤਾ ਤੇ ਜਦੋਂ ਉਸਨੇ ਰੌਲਾ ਪਾਇਆ ਤਾਂ ਫ਼ਰਾਰ ਗਏ | ਜਿਸ ਸਬੰਧ ‘ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |

ਅਜੀਤ ਡੈਸਕ 19-09-2026

ਪਿਛਲੀ ਖ਼ਬਰ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ ਨੂੰ ਲੈ ਕੇ ਢਿਲਵਾਂ ਦੀਆਂ ਸੰਗਤਾਂ ’ਚ ਭਾਰੀ ਉਤਸ਼ਾਹ ਅਗਲੀ ਖ਼ਬਰ ਸੜਕ ਹਾਦਸੇ ’ਚ ਪੀੜਤ ਵਿਅਕਤੀਆਂ ਦੀ ਮਦਦ ਕਰਨ ਵਾਲੇ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ ਤੇ ਨਗਦ ਇਨਾਮ-ਰੰਧਾਵਾ ਕੇਂਦਰੀ ਸੜਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।