19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮਲਵਿੰਦਰ ਸਿੰਘ ਕੰਗ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਬਲਾਕ ਕਪੂਰਥਲਾ ਦੇ ਪ੍ਰਧਾਨ ਬਣੇ

ਨਡਾਲਾ, 18 ਸਤੰਬਰ (ਰਘਬਿੰਦਰ ਸਿੰਘ)-ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਸਰਕਲ ਕਪੂਰਥਲਾ ਦੀ ਇੱਕ ਮੀਟਿੰਗ ਹੋਈ, ਜਿਸ ਦੌਰਾਨ ਬਲਾਕ ਪੱਧਰ ‘ਤੇ ਯੂਨੀਅਨ ਦੀ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਮਲਵਿੰਦਰ ਸਿੰਘ ਕੰਗ ਨੂੰ ਬਲਾਕ ਕਪੂਰਥਲਾ ਦਾ ਪ੍ਰਧਾਨ ਚੁਣਿਆ ਗਿਆ | ਚੋਣ ਦੌਰਾਨ ਪ੍ਰਗਟ ਸਿੰਘ ਨੂੰ ਸੀਨੀਅਰ ਪ੍ਰਧਾਨ, ਗੁਰਮੁਖ ਸਿੰਘ ਨੂੰ ਮੀਤ ਪ੍ਰਧਾਨ, ਹਰਮਨਦੀਪ ਸਿੰਘ ਨੂੰ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਅਤੇ ਜਗਜੀਤ ਸਿੰਘ ਨੂੰ ਪ੍ਰੈੱਸ ਸਕੱਤਰ ਅਤੇ ਗੁਰਇਕਬਾਲ ਸਿੰਘ ਤੇ ਸੰਦੀਪ ਨੂੰ ਕੈਸ਼ੀਅਰ ਚੁਣਿਆ ਗਿਆ | ਇਸ ਤੋਂ ਇਲਾਵਾ ਮਨਦੀਪ ਸਿੰਘ, ਪਰਮਜੀਤ ਸਿੰਘ, ਹਰਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਕਮੇਟੀ ਮੈਂਬਰ ਬਣਾਇਆ ਗਿਆ | ਇਸ ਦੌਰਾਨ ਨਵੇਂ ਚੁਣੇ ਪ੍ਰਧਾਨ ਅਤੇ ਅਹੁਦੇਦਾਰਾਂ ਨੇ ਆਖਿਆ ਕਿ ਉਹ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਇਸ ਮੌਕੇ ਅਮਨਦੀਪ ਸਿੰਘ, ਰਕੇਸ਼ ਕੁਮਾਰ, ਗੌਰਵਜੀਤ ਸਿੰਘ, ਤਰਸੇਮ ਸਿੰਘ, ਮਨਜਿੰਦਰ ਸਿੰਘ ਧੰਮ, ਪਲਵਿੰਦਰ ਸਿੰਘ, ਬਲਵਿੰਦਰ ਸਿੰਘ, ਸੁਖਜਿੰਦਰ ਸਿੰਘ, ਅਮਨਦੀਪ ਸਿੰਘ, ਸਰਬਜੀਤ ਸਿੰਘ, ਅੰਤਰਪ੍ਰੀਤ ਕੌਰ, ਰਾਜੇਸ਼ ਕੁਮਾਰ, ਸੁਖਜਿੰਦਰ ਸਿੰਘ ਖੈੜਾ, ਦੋਨਾਂ ਹਰਵਿੰਦਰ ਸਿੰਘ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ |

ਅਜੀਤ ਡੈਸਕ 19-09-2026

ਪਿਛਲੀ ਖ਼ਬਰ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਨੇ ਅਵਤਾਰ ਸਿੰਘ ਤਾਰੀ ਨੂੰ ਸੌਂਪਿਆ ਪਿੰਡ ਚੁਖਿਆਰਾ ਦੇ ਰਾਸ਼ਨ ਡਿਪੂ ਦਾ ਲਾਇਸੈਂਸ ਅਗਲੀ ਖ਼ਬਰ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਵਿਖੇ ਗੁਰਮਤਿ ਸਮਾਗਮ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।