21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪਿੰਡਾਂ ਤੇ ਸ਼ਹਿਰਾਂ ’ਚ ਨਿੱਜੀ ਰਾਬਤਾ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ: ਜਗਜੀਤ ਸਿੰਘ ਧਾਲੀਵਾਲ

ਘਕਾਲਾ ਸੰਘਿਆਂ, 20 ਸਤੰਬਰ (ਬਲਜੀਤ ਸਿੰਘ ਸੰਘਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਅਤੇ ਹਲਕਾ ਇੰਚਾਰਜ ਕਪੂਰਥਲਾ ਜਗਜੀਤ ਸਿੰਘ ਧਾਲੀਵਾਲ (ਜੱਗਾ ਬਾਬਾ) ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਲਗਾਤਾਰ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਨਿੱਜੀ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਇਸ ਮੁਹਿੰਮ ਨੂੰ ਹਰ ਵਰਗ ਅਤੇ ਹਰ ਧਰਮ ਦੇ ਲੋਕਾਂ ਵਲੋਂ ਸਕਾਰਾਤਮਕ ਹੁੰਗਾਰਾ ਮਿਲ ਰਿਹਾ ਹੈ, ਜਿਸ ਕਾਰਨ ਵੱਖ-ਵੱਖ ਥਾਵਾਂ ’ਤੇ ਭਰਵੀਆਂ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਅਤੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਮੁੱਦਿਆਂ ਨੂੰ ਸਿਆਸਤ ਦਾ ਕੇਂਦਰ ਬਣਾਉਣਾ ਹੈ | ਇਸ ਮੌਕੇ ਸੁਖਜੀਤ ਸਿੰਘ ਧਾਲੀਵਾਲ, ਜ਼ਿਲ੍ਹਾ ਯੂਥ ਪ੍ਰਧਾਨ ਪਰਮਿੰਦਰ ਸਿੰਘ ਕਾਹਨਾ, ਕਪਿਲ ਕੁਮਾਰ, ਮਨੀ ਸਿੰਘ, ਗੁਰਦੀਪ ਸਿੰਘ ਦੀਪਾ ਸੁੰਨੜ, ਸਾਬਕਾ ਸੰਮਤੀ ਮੈਂਬਰ ਤੀਰਥ ਰਾਮ, ਕੁਲਦੀਪ ਸਿੰਘ ਬਿੱਲਾ ਵੀ ਹਾਜ਼ਰ ਸਨ |

ਅਜੀਤ ਡੈਸਕ 21-09-2026

ਪਿਛਲੀ ਖ਼ਬਰ ਬਾਬਾ ਫ਼ਤਹਿ ਸਿੰਘ ਵੈੱਲਫੇਅਰ ਸੁਸਾਇਟੀ ਨੇ ਕੀਤਾ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਅਮਨਦੀਪ ਸਿੰਘ ਗੋਰਾ ਗਿੱਲ ਨੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਸੰਬੰਧੀ ਪੋਸਟਰ ਜਾਰੀ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।