24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਕਪੂਰਥਲਾ, 22 ਸਤੰਬਰ (ਸਡਾਨਾ)-ਸਦਰ ਪੁਲਿਸ ਨੇ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਸ.

ਅਜੀਤ ਡੈਸਕ 23-09-2026
ਕਪੂਰਥਲਾ, 22 ਸਤੰਬਰ (ਸਡਾਨਾ)-ਸਦਰ ਪੁਲਿਸ ਨੇ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਸੁਖਚੈਨ ਸਿੰਘ ਨੇ ਰਜਾਪੁਰ ਮੋੜ ਨੇੜੇ ਇਕ ਮੋਟਰਸਾਈਕਲ ਨੂੰ ਰੁਕਣ ਦਾ ਇਸ਼ਾਰਾ ਕੀਤਾ ਜਿਸਨੂੰ ਇਕ ਨੌਜਵਾਨ ਚਲਾ ਰਿਹਾ ਸੀ ਤੇ ਪਿੱਛੇ ਇਕ ਔਰਤ ਬੈਠੀ ਸੀ, ਜਦੋਂ ਪੁਲਿਸ ਟੀਮਾਂ ਨੇ ਰੋਕ ਕੇ ਇਨ੍ਹਾਂ ਦੀ ਜਾਂਚ ਕੀਤੀ ਤਾਂ ਕਥਿਤ ਦੋਸ਼ੀ ਦਿਲਬਾਗ ਸਿੰਘ ਵਾਸੀ ਹਮੀਰਾ ਤੇ ਕੰਵਲਜੀਤ ਕੌਰ ਵਾਸੀ ਪਿੰਡ ਤੋਤੀ ਪਾਸੋਂ 22 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਇਨ੍ਹਾਂ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਦੋਵਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਸਰਕਾਰ ਦੇ ਵਿਕਾਸ ਦਾਅਵਿਆਂ ’ਤੇ ਸਵਾਲ, ਮਾਡਲ ਟਾਊਨ ਵਾਸੀਆਂ ਨੇ ਆਪਣੇ ਖ਼ਰਚੇ ’ਤੇ ਬਣਵਾਈ ਸੜਕ ਅਗਲੀ ਖ਼ਬਰ ਬੈਂਕ ਜਾ ਰਹੇ ਵਿਅਕਤੀ ਕੋਲੋਂ ਦਾਤਰ ਦੀ ਨੋਕ ’ਤੇ 3 ਹਜ਼ਾਰ ਰੁਪਏ ਖੋਹ ਕੇ ਲੁਟੇਰੇ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।