29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜ਼ਰੂਰੀ ਮੁਰੰਮਤ ਕਾਰਨ ਅੱਜ ਬਿਜਲੀ ਬੰਦ ਰਹੇਗੀ

ਕਪੂਰਥਲਾ, 28 ਸਤੰਬਰ (ਵਿ. ਪ੍ਰ.)

ਅਜੀਤ ਡੈਸਕ 29-09-2026
ਕਪੂਰਥਲਾ, 28 ਸਤੰਬਰ (ਵਿ.ਪ੍ਰ.)-ਪਾਵਰਕਾਮ ਦੀ ਸਬ ਅਰਬਨ ਸਬ ਡਵੀਜ਼ਨ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨਵਰੂਪ ਕੌਸ਼ਲ ਨੇ ਦੱਸਿਆ ਕਿ 220 ਕੇਵੀ ਸਬ ਸਟੇਸ਼ਨ ਸਾਇੰਸ ਸਿਟੀ ਤੋਂ ਚੱਲਦੇ 11ਕੇਵੀ ਆਤਮਾ ਸਿੰਘ ਅਰਬਨ ਅਸਟੇਟ ਫੀਡਰ ਦੀ ਜ਼ਰੂਰੀ ਮੁਰੰਮਤ ਅਤੇ ਆਰ.ਡੀ.ਐਸ.ਐਸ. ਸਕੀਮ ਤਹਿਤ ਕੰਮ ਕਰਨ ਲਈ 29 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਬੰਦ ਹੋਣ ਕਾਰਨ ਅਰਬਨ ਅਸਟੇਟ, ਸਾਊਥ ਸਿਟੀ, ਇੰਡਸਟਰੀ ਏਰੀਆ, ਸੈਫਰਨ ਕਲੋਨੀ ਆਦਿ ਖੇਤਰਾਂ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ |
ਪਿਛਲੀ ਖ਼ਬਰ ਆਰ.ਸੀ.ਐਫ. ਦੇ ਕਰਮਚਾਰੀ ਸਮਰਪਣ ਦੀ ਭਾਵਨਾ ਨਾਲ ਰਾਜ ਭਾਸ਼ਾ ਹਿੰਦੀ ’ਚ ਹਿੰਦੀ ਦੀ ਵੱਧ ਤੋਂ ਵੱਧ ਵਰਤੋਂ ਕਰਨ-ਅਜੈ ਨੰਦਨ ਅਗਲੀ ਖ਼ਬਰ ਗੁਆਂਢੀਆਂ ਦੇ ਖੇਤਾਂ ’ਚ ਪਾਣੀ ਜਾਣ ਕਾਰਨ ਹੋਈ ਲੜਾਈ ’ਚ ਪਿਓ-ਪੁੱਤ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।