29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਆਟੋ ਖੜ੍ਹੀ ਕਾਰ ’ਚ ਟਕਰਾਈ, ਆਟੋ ਸਵਾਰ 1 ਵਿਅਕਤੀ ਗੰਭੀਰ ਜ਼ਖਮੀ

ਕਪੂਰਥਲਾ, 28 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ‘ਤੇ ਕੜਾਲ ਕਲਾਂ ਨੇੜੇ ਖੜੀ ਕਾਰ ਵਿਚ ਆਟੋ ਚਾਲਕ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਵਿਚ ਸਵਾਰ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਨਰੇਸ਼ ਕੁਮਾਰ ਪੁੱਤਰ ਰੇਸ਼ਲ ਸਿੰਘ ਵਾਸੀ ਕੜਾਲ ਕਲਾਂ ਨੇ ਦੱਸਿਆ ਕਿ ਉਹ ਕਪੂਰਥਲਾ ਤੋਂ ਆਟੋ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ | ਜਦੋਂ ਆਟੋ ਕੜਾਲ ਕਲਾਂ ਨੇੜੇ ਪਹੁੰਚੀ ਤਾਂ ਆਟੋ ਚਾਲਕ ਵਲੋਂ ਰੋਡ ‘ਤੇ ਖੜੀ ਕਾਰ ਵਿਚ ਟੱਕਰ ਮਾਰ ਦਿੱਤੀ ਗਈ | ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਦਾ ਇਲਾਜ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਅਜੀਤ ਡੈਸਕ 29-09-2026

ਪਿਛਲੀ ਖ਼ਬਰ ਦਾਣਾ ਮੰਡੀ ਫੱਤੂਢੀਂਗਾ ਉੱਚਾ ਬੇਟ ਦੀਆਂ ਮੰਡੀਆਂ ’ਚੋਂ ਸਾਰੇ ਸ਼ੈਲਰ ਵਾਲੇ ਇੱਕ ਸਾਰ ਝੋਨੇ ਦੀ ਖ਼ਰੀਦ ਕਰਨ-ਆੜ੍ਹਤੀ ਐਸੋਸੀ... ਅਗਲੀ ਖ਼ਬਰ ਆਦਮਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਥਾਨਕ ਉਮੀਦਵਾਰ ਨੂੰ ਮੌਕਾ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।