01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜੇ ਮੰਡੀਆਂ ਵਿਚ ਕਿਸਾਨਾਂ ਦੀ ਲੁੱਟ-ਖਸੁੱਟ ਜਾਰੀ ਰਹੀ ਤਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਸਖ਼ਤ ਐਕਸ਼ਨ ਲਵੇਗੀ-ਮਨਜੀਤ ਸਿੰਘ ਧਨੇਰ ਯੂਨੀਅਨ ਦੇ ਸੂਬਾ ਪ੍ਰਧਾਨ ਤੇ ਹੋਰ ਆਗੂਆਂ ਨੇ ਕੀਤਾ ਦਾਣਾ ਮੰਡੀ ਕਪੂਰਥਲਾ ਦਾ ਦੌਰਾ

ਕਪੂਰਥਲਾ, 30 ਸਤੰਬਰ (ਸਡਾਨਾ)-ਪੰਜਾਬ ਵਿਧਾਨ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਜਿਸਟਰੇਸ਼ਨ ਦਾ ਮਾਮਲਾ ਲੰਮੇ ਸਮੇਂ ਤੋਂ ਵਿਚਾਰ ਅਧੀਨ ਰੱਖਿਆ ਜਾਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਮਾਨਤਾ ਸਬੰਧੀ ਫ਼ੈਸਲਾ ਨਾ ਹੋਣਾ ਚੋਣ ਪ੍ਰਕਿਰਿਆ ਦੀ ਨਿਰਪੱਖਤਾ ‘ਤੇ ਸਵਾਲ ਖੜ੍ਹੇ ਕਰਦਾ ਹੈ | ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਪਾਰਟੀ ਨਾਲ ਲੋਕਾਂ ਵਲੋਂ ਚੁਣੇ ਹੋਏ ਸੰਸਦ ਮੈਂਬਰ ਅਤੇ ਹੋਰ ਨਾਮਵਰ ਸ਼ਖ਼ਸੀਅਤਾਂ ਜੁੜੀਆਂ ਹਨ ਤੇ ਪਾਰਟੀ ਹਮੇਸ਼ਾ ਸੰਵਿਧਾਨਕ ਤੇ ਲੋਕਤੰਤਰਿਕ ਢੰਗ ਨਾਲ ਲੋਕਾਂ ਦੇ ਮੁੱਦੇ ਉਠਾਉਣ ਦੀ ਗੱਲ ਕਰਦੀ ਆਈ ਹੈ| ਇਸ ਦੇ ਬਾਵਜੂਦ ਪਾਰਟੀ ਦੀ ਰਜਿਸਟਰੇਸ਼ਨ ਨੂੰ ਲਗਾਤਾਰ ਲਟਕਾਇਆ ਜਾਣਾ ਸਮਝ ਤੋਂ ਬਾਹਰ ਹੈ | ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਦੀ ਮਾਨਤਾ ਰੋਕਣ ਪਿੱਛੇ ਦੇਸ਼ ਦੀ ਸੁਰੱਖਿਆ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਤਾਂ ਇਸ ਸਬੰਧੀ ਠੋਸ ਤੇ ਪਾਰਦਰਸ਼ੀ ਆਧਾਰ ਜਨਤਕ ਹੋਣਾ ਚਾਹੀਦਾ ਹੈ | ਭੰਡਾਲ ਨੇ ਕਿਹਾ ਕਿ ਨਸ਼ਿਆਂ ਤੇ ਗੈਰ ਕਾਨੂੰਨੀ ਹਥਿਆਰਾਂ ਵਰਗੀਆਂ ਗੰਭੀਰ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੀ ਪਾਰਟੀ ਨੂੰ ਹੀ ਸੁਰੱਖਿਆ ਲਈ ਖ਼ਤਰਾ ਦੱਸਣਾ ਤਰਕ ਸੰਗਤ ਨਹੀਂ ਜਾਪਦਾ | ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਂਦੀਆਂ ਪਾਰਟੀ ਦੀ ਮਾਨਤਾ ਨੂੰ ਪੈਂਡਿੰਗ ਰੱਖਣਾ ਸਿਰਫ਼ ਇਕ ਪ੍ਰਸ਼ਾਸਨਿਕ ਮਾਮਲਾ ਨਹੀਂ ਸਗੋਂ ਲੋਕਾਂ ਦੀਆਂ ਵੋਟਾਂ ਨਾਲ ਜੁੜਿਆ ਹੋਇਆ ਗੰਭੀਰ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਉਂਦਿਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਜ਼ਰੂਰ ਲੜੇਗੀ |

ਦਾਣਾ ਮੰਡੀ ਕਪੂਰਥਲਾ ਦੇ ਦੌਰੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਤੇ ਹੋਰ ਯੂਨੀਅਨ ਆਗੂਆਂ ਨਾਲ | ਤਸਵੀਰ : ਤਿਲਕਰਾਜ 01-10-2026
ਕਪੂਰਥਲਾ, 30 ਸਤੰਬਰ (ਸਡਾਨਾ)-ਪੰਜਾਬ ਵਿਧਾਨ ਸਭਾ ਦੀਆਂ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਜਿਸਟਰੇਸ਼ਨ ਦਾ ਮਾਮਲਾ ਲੰਮੇ ਸਮੇਂ ਤੋਂ ਵਿਚਾਰ ਅਧੀਨ ਰੱਖਿਆ ਜਾਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਮਾਨਤਾ ਸਬੰਧੀ ਫ਼ੈਸਲਾ ਨਾ ਹੋਣਾ ਚੋਣ ਪ੍ਰਕਿਰਿਆ ਦੀ ਨਿਰਪੱਖਤਾ ‘ਤੇ ਸਵਾਲ ਖੜ੍ਹੇ ਕਰਦਾ ਹੈ | ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਪਾਰਟੀ ਨਾਲ ਲੋਕਾਂ ਵਲੋਂ ਚੁਣੇ ਹੋਏ ਸੰਸਦ ਮੈਂਬਰ ਅਤੇ ਹੋਰ ਨਾਮਵਰ ਸ਼ਖ਼ਸੀਅਤਾਂ ਜੁੜੀਆਂ ਹਨ ਤੇ ਪਾਰਟੀ ਹਮੇਸ਼ਾ ਸੰਵਿਧਾਨਕ ਤੇ ਲੋਕਤੰਤਰਿਕ ਢੰਗ ਨਾਲ ਲੋਕਾਂ ਦੇ ਮੁੱਦੇ ਉਠਾਉਣ ਦੀ ਗੱਲ ਕਰਦੀ ਆਈ ਹੈ| ਇਸ ਦੇ ਬਾਵਜੂਦ ਪਾਰਟੀ ਦੀ ਰਜਿਸਟਰੇਸ਼ਨ ਨੂੰ ਲਗਾਤਾਰ ਲਟਕਾਇਆ ਜਾਣਾ ਸਮਝ ਤੋਂ ਬਾਹਰ ਹੈ | ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਦੀ ਮਾਨਤਾ ਰੋਕਣ ਪਿੱਛੇ ਦੇਸ਼ ਦੀ ਸੁਰੱਖਿਆ ਦਾ ਹਵਾਲਾ ਦਿੱਤਾ ਜਾ ਰਿਹਾ ਹੈ ਤਾਂ ਇਸ ਸਬੰਧੀ ਠੋਸ ਤੇ ਪਾਰਦਰਸ਼ੀ ਆਧਾਰ ਜਨਤਕ ਹੋਣਾ ਚਾਹੀਦਾ ਹੈ | ਭੰਡਾਲ ਨੇ ਕਿਹਾ ਕਿ ਨਸ਼ਿਆਂ ਤੇ ਗੈਰ ਕਾਨੂੰਨੀ ਹਥਿਆਰਾਂ ਵਰਗੀਆਂ ਗੰਭੀਰ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੀ ਪਾਰਟੀ ਨੂੰ ਹੀ ਸੁਰੱਖਿਆ ਲਈ ਖ਼ਤਰਾ ਦੱਸਣਾ ਤਰਕ ਸੰਗਤ ਨਹੀਂ ਜਾਪਦਾ | ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਂਦੀਆਂ ਪਾਰਟੀ ਦੀ ਮਾਨਤਾ ਨੂੰ ਪੈਂਡਿੰਗ ਰੱਖਣਾ ਸਿਰਫ਼ ਇਕ ਪ੍ਰਸ਼ਾਸਨਿਕ ਮਾਮਲਾ ਨਹੀਂ ਸਗੋਂ ਲੋਕਾਂ ਦੀਆਂ ਵੋਟਾਂ ਨਾਲ ਜੁੜਿਆ ਹੋਇਆ ਗੰਭੀਰ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਉਂਦਿਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਜ਼ਰੂਰ ਲੜੇਗੀ |
ਪਿਛਲੀ ਖ਼ਬਰ ਸੇਬਾਂ ਦੀ ਭਰੀ ਗੱਡੀ ਸੜਕ ’ਤੇ ਪਲਟੀ, ਜਾਨੀ ਨੁਕਸਾਨ ਤੋਂ ਰਿਹਾ ਬਚਾਅ ਅਗਲੀ ਖ਼ਬਰ ਠੇਕੇਦਾਰ ਬਲਜਿੰਦਰ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।