04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਦਾਣਾ ਮੰਡੀ ਭੁਲੱਥ ’ਚ ਕਿਸਾਨਾਂ ਦੀ ਫ਼ਸਲ ਸੰਬੰਧੀ ਕਾਦੀਆਂ ਆਗੂਆਂ ਨੇ ਲਿਆ ਜਾਇਜ਼ਾ

ਭੁਲੱਥ, 3 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਾਨਾ ਤਲਵੰਡੀ ਅਤੇ ਪੂਰਨ ਸਿੰਘ ਖੱਸਣ ਬਲਾਕ ਭੁਲੱਥ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਿਸਾਨਾਂ ਵਲੋਂ ਦਾਣਾ ਮੰਡੀ ਭੁਲੱਥ ਦਾ ਦੌਰਾ ਕਰਕੇ ਝੋਨੇ ਦੀ ਆਮਦ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਝੋਨੇ ਦੀ ਕੀਤੀ ਗਈ ਬੋਲੀ ਉਪਰੰਤ ਯੂਨੀਅਨ ਦੇ ਆਗੂਆਂ ਨੇ ਮੰਡੀ ’ਚ ਮੌਜੂਦ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਫ਼ਸਲ ਦੀ ਖ਼ਰੀਦ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਅਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਕਿਸਾਨ ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਪੂਰੀ ਤਰ੍ਹਾਂ ਸੁੱਕਾ ਕਰਕੇ ਹੀ ਦਾਣਾ ਮੰਡੀ ਵਿਚ ਲੈ ਕੇ ਆਉਣ | ਇਸ ਦੌਰਾਨ ਮੰਡੀ ਅਧਿਕਾਰੀਆਂ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਝੋਨੇ ਦੀ ਖ਼ਰੀਦ ਲਈ ਮੰਡੀ ਵਿਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਮੌਕੇ ਨਰਿੰਦਰ ਸਿੰਘ ਲਿੱਟਾਂ, ਸੁਵਿੰਦਰ ਸਿੰਘ ਲਿੱਟਾ, ਡਾ. ਜੋਗਿੰਦਰ ਸਿੰਘ, ਗੁਰਵਿੰਦਰ ਸਿੰਘ ਮਿੰਟੂ ਲਿੱਟਾਂ, ਨਰਿੰਦਰ ਸਿੰਘ ਬਾਜਵਾ ਲਿੱਟਾਂ, ਬਲਵਿੰਦਰ ਸਿੰਘ ਲਿੱਟਾ, ਅਜਾਇਬ ਸਿੰਘ ਲ ਿਟਾਂ, ਜੋਗਾ ਸਿੰਘ ਬਲਾਕ ਪ੍ਰਧਾਨ ਨਡਾਲਾ, ਨਿਰਮਲ ਸਿੰਘ ਮੰਡ ਬਲਾਕ ਪ੍ਰਧਾਨ ਬੇਗੋਵਾਲ, ਨਿਸ਼ਾਨ ਸਿੰਘ ਇਬਰਾਹੀਮਵਾਲ, ਬਲਕਾਰ ਸਿੰਘ ਇਬਰਾਹੀਮਵਾਲ, ਅਮਰੀਕ ਸਿੰਘ ਘੱਗ, ਕਸ਼ਮੀਰ ਸਿੰਘ ਮੀਤ ਪ੍ਰਧਾਨ ਭੁਲੱਥ, ਮਲਕੀਤ ਸਿੰਘ ਕਮਰਾਏ ਆਦਿ ਹਾਜ਼ਰ ਸਨ |

ਅਜੀਤ ਡੈਸਕ 04-10-2026

ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਰੁਕਣ ਕਾਰਨ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ, 2250 ਰੁਪਏ ਦੀ ਖ਼ਰੀਦ ਕਰ ਕੇ ਸ਼ੈਲਰ ਮਾਲਕ ਕਰ ਰਹੇ ਨੇ ਕਿਸ... ਅਗਲੀ ਖ਼ਬਰ ਰੇਲਵੇ ਡੀਪੂ ਨੂੰ ਜਾਂਦੀ ਸੜਕ ’ਚ ਪਏ ਟੋਇਆਂ ਦੇ ਕਾਰਨ ਸਥਾਨਕ ਲੋਕ ਪ੍ਰੇਸ਼ਾਨ ਸੜਕ ਨੂੰ ਜਲਦ ਬਣਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।