ਯੁੱਧ ਨਸ਼ਿਆਂ ਵਿਰੁੱਧ’: ਜਲੰਧਰ ਦਿਹਾਤੀ ਪੁਲਿਸ ਵੱਲੋਂ 15 ਨਸ਼ਾ ਹੌਟਸਪੌਟਸ ’ਤੇ ਵਿਸ਼ੇਸ਼ ਕਾਸੋ ਆਪ੍ਰੇਸ਼ਨ
ਨਕੋਦਰ , 4 ਅਕਤੂਬਰ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ )-ਪੰਜਾਬ ਸਰਕਾਰ ਵੱਲੋਂ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਮਾਣਯੋਗ ਡੀ.
ਅਜੀਤ ਡੈਸਕ
05-10-2026