07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਘਰ ’ਚ ਚੋਰੀ ਕਰਨ ਆਇਆ ਚੋਰ ਘਰ ਵਾਲਿਆਂ ਨੇ ਦਬੋਚਿਆ

ਫਗਵਾੜਾ, 6 ਅਕਤੂਬਰ (ਹਰਜੋਤ ਸਿੰਘ ਚਾਨਾ)-ਪਿੰਡ ਜਗਤਪੁਰ ਜੱਟਾਂ ’ਚ ਚੌਥੀ ਵਾਰ ਚੋਰੀ ਕਰਨ ਆਏ ਇੱਕ ਚੋਰ ਨੂੰ ਘਰ ਵਾਲਿਆਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ | ਘਰ ਦੇ ਮਾਲਕ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਚ ਇੱਛਾਧਾਰੀ ਦੀ ਧਾਰਮਿਕ ਜਗ੍ਹਾ ਹੈ ਅਤੇ ਪਹਿਲਾਂ ਵੀ ਤਿੰਨ ਵਾਰ ਚੋਰੀ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਚੋਰ ਨੂੰ ਫੜਨ ਲਈ ਘਰ ਵਿਚ ਸੀਸੀਟੀਵੀ ਕੈਮਰੇ ਲਗਾਏ ਗਏ ਸਨ ਅਤੇ ਪਰਿਵਾਰਕ ਮੈਂਬਰ ਰਾਤ ਸਮੇਂ ਪਹਿਰਾ ਵੀ ਦਿੰਦੇ ਸਨ | ਬੀਤੀ ਰਾਤ ਚੋਰ ਮੁੜ ਘਰ ਵਿਚ ਦਾਖਲ ਹੋਇਆ, ਜਿਸ ਨੂੰ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ | ਬਾਅਦ ਵਿਚ ਉਸ ਨੂੰ ਥਾਣਾ ਸਤਨਾਮਪੁਰਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ | ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

ਅਜੀਤ ਡੈਸਕ 07-10-2026

ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਵਲੋਂ ਬਾਜ਼ਾਰਾਂ ’ਚ ਚੈਕਿੰਗ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ ਝੋਨੇ ਦੀ ਖ਼ਰੀਦ ਦੌਰਾਨ ਮੰਡੀਆਂ ’ਚ ਸੁਚੱਜੇ ਪ੍ਰਬੰਧਾਂ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।