07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਭਗਵੰਤ ਸਿੰਘ ਕਾਹਲਵਾਂ ਨੇ ਸੰਭਾਲਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਦਾ ਚਾਰਜ

ਸੁਲਤਾਨਪੁਰ ਲੋਧੀ, 6 ਅਕਤੂਬਰ (ਨਰੇਸ਼ ਹੈਪੀ)-ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਵੇਂ ਆਏ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਨੇ ਆਪਣਾ ਅਹੁਦਾ ਸੰਭਾਲ ਕੇ ਬਕਾਇਦਾ ਕੰਮਕਾਜ ਸ਼ੁਰੂ ਕਰ ਦਿੱਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਸਕੱਤਰ ਚਾਨਣ ਸਿੰਘ ਦੀਪੇਵਾਲ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ | ਇਸ ਮੌਕੇ ਚਾਨਣ ਸਿੰਘ ਦੀਪੇਵਾਲ ਨੇ ਦੱਸਿਆ ਕਿ ਇਸ ਤੋਂ ਪਹਿਲੇ ਮੈਨੇਜਰ ਅਵਤਾਰ ਸਿੰਘ ਦੀ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਵਿਖੇ ਬਤੌਰ ਸੁਪਰਵਾਈਜ਼ਰ ਖਰੀਦਾਂ ਦਫ਼ਤਰ ਤਬਾਦਲਾ ਹੋ ਗਿਆ ਹੈ | ਨਵੇਂ ਆਏ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਨੇ ਦਿੱਤੇ ਗਏ ਮਾਨ ਸਨਮਾਨ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਗੇ | ਇਸ ਮੌਕੇ ਸੁਖਦੇਵ ਸਿੰਘ ਐਡੀਸ਼ਨਲ ਚੀਫ਼ 87, ਹੀਰਾ ਸਿੰਘ ਇੰਚਾਰਜ ਨਿਵਾਸ, ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਅਵਤਾਰ ਸਿੰਘ, ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ, ਚੈਂਚਲ ਸਿੰਘ ਐਡੀਸ਼ਨਲ ਮੈਨੇਜਰ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਜਰਨੈਲ ਸਿੰਘ ਅਕਾਊਾਟੈਂਟ, ਦਿਲਬਾਗ ਸਿੰਘ ਇੰਚਾਰਜ ਅਖੰਡ ਪਾਠਾਂ, ਸਲਵੰਤ ਸਿੰਘ ਸਟੋਰ ਕੀਪਰ, ਸਰਵਣ ਸਿੰਘ ਨਿਗਰਾਨ ਆਦਿ ਹਾਜ਼ਰ ਸਨ |

ਅਜੀਤ ਡੈਸਕ 07-10-2026

ਪਿਛਲੀ ਖ਼ਬਰ ਉੱਘੇ ਸੰਤ ਮਹਾਂਪੁਰਸ਼ ਬਾਬਾ ਦਇਆ ਰਾਮ ਦੀ ਯਾਦ ’ਚ ਮਨਸੂਰਵਾਲ ਦੀਆਂ ਸੰਗਤਾਂ ਵਲੋਂ ਕਰਵਾਈ ਜਾ ਰਹੀ ਗੇਟ ਦੀ ਉਸਾਰੀ ਅਗਲੀ ਖ਼ਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਰੂਸ ਯੁਕਰੇਨ ਦੀ ਜੰਗ ’ਚ ਫਸੇ ਨੌਜਵਾਨ ਦੀ 9 ਮਹੀਨਿਆਂ ਬਾਅਦ ਹੋਈ ਘਰ ਵਾਪਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।