08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਡੱਲਾ ਸਾਹਿਬ ਦੇ ਮੇਲੇ ਮੌਕੇ ਨੌਜਵਾਨ ਸਭਾ ਮਨਿਆਲਾ ਕੋਠੇ ਵਲੋਂ ਜਲੇਬੀਆਂ ਦੇ ਲੰਗਰ 10 ਨੂੰ-ਥਿੰਦ

ਡਡਵਿੰਡੀ, 7 ਅਕਤੂਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਿਕ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਨੌਜਵਾਨ ਸਭਾ ਮਨਿਆਲਾ ਕੋਠੇ ਵਲੋਂ ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੇਸੀ ਘਿਓ ਦੀਆਂ ਜਲੇਬੀਆਂ ਦਾ ਲੰਗਰ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਨੌਜਵਾਨ ਸਭਾ ਦੇ ਮੈਂਬਰ ਸਤਿੰਦਰਪਾਲ ਸਿੰਘ ਥਿੰਦ, ਸਰਵੋਤਮ ਸਿੰਘ ਥਿੰਦ, ਹਰਪ੍ਰੀਤ ਸਿੰਘ, ਮਨਕੀਰਤ ਸਿੰਘ, ਅੰਮਿ੍ਤ ਸਿੰਘ, ਸੁਖਵਿੰਦਰ ਸਿੰਘ, ਤਰਨਜੋਤ ਸਿੰਘ, ਰਮਿੰਦਰ ਸਿੰਘ, ਸੌਰਵਕੀਰਤ ਸਿੰਘ, ਯਾਦਵਿੰਦਰ ਸਿੰਘ, ਕੁਲਦੀਪ ਸਿੰਘ ਅਤੇ ਹਰਵਿੰਦਰ ਸਿੰਘ ਰਿੰਕੂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਦੇ ਕਲੱਬ ਵਲੋਂ ਇਹ ਸੇਵਾ ਨਿਭਾਈ ਜਾ ਰਹੀ ਹੈ ਜਿਸ ਨੂੰ ਅੱਗੇ ਤੋਰਦਿਆਂ ਇਸ ਵਾਰ ਵੀ 10 ਅਕਤੂਬਰ ਨੂੰ ਭਾਈ ਲਾਲੂ ਜੀ ਦੇ ਮੇਲੇ ਮੌਕੇ ਦੇਸੀ ਘਿਓ ਦੀਆਂ ਜਲੇਬੀਆਂ ਦਾ ਅਤੁੱਟ ਲੰਗਰ ਲਗਾਇਆ ਜਾਵੇਗਾ |

ਅਜੀਤ ਡੈਸਕ 08-10-2026

ਪਿਛਲੀ ਖ਼ਬਰ ਜਸਲੀਨ ਕੌਰ ਨੂੰ ਮਿਲਿਆ ‘ਮਾਤਾ ਦਰਸ਼ਨਾ ਕੁਮਾਰੀ ਮੈਮੋਰੀਅਲ ਮੈਡੀਕੋ ਸਕਾਲਰਸ਼ਿਪ’ ਅਗਲੀ ਖ਼ਬਰ ਭੁਲੱਥ ਵਿਚ ਖੇਤੀਬਾੜੀ ਵਿਭਾਗ ਦਾ ਖੇਤਰੀ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।