09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਘਰੇਲੂ ਝਗੜੇ ਕਾਰਨ ਵਿਅਕਤੀ ਨੇ ਜ਼ਹਿਰੀਲੀ ਦਵਾਈ ਖਾਦੀ

ਕਪੂਰਥਲਾ, 8 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਡੈਣਵਿੰਡ ਵਿਖੇ ਘਰੇਲੂ ਝਗੜੇ ਨੂੰ ਲੈ ਕੇ ਇਕ ਵਿਅਕਤੀ ਵਲੋਂ ਕਥਿਤ ਤੌਰ ‘ਤੇ ਕੋਈ ਜ਼ਹਿਰੀਲੀ ਦਵਾਈ ਖਾ ਲਈ | ਜਿਸਦੀ ਹਾਲਤ ਖ਼ਰਾਬ ਹੋਣ ‘ਤੇ ਉਸਦੇ ਗੁਆਂਢੀਆਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਉਸਨੂੰ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਵਿਕਰਮਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਡੈਣਵਿੰਡ ਨੇ ਦੱਸਿਆ ਕਿ ਉਸਦਾ ਘਰੇਲੂ ਝਗੜਾ ਹੋ ਗਿਆ ਸੀ, ਜਿਸ ‘ਤੇ ਉਸਨੇ ਕਥਿਤ ਤੌਰ ‘ਤੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਖਾ ਲਈ | ਜਿਸਦਾ ਇਲਾਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਇੰਦਰਪ੍ਰੀਤ ਸਿੰਘ ਵਲੋਂ ਕੀਤਾ ਜਾ ਰਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਸਿਵਲ ਹਸਪਤਾਲ ਵਿਚ ਜੇਰੇ ਇਲਾਜ ਵਿਅਕਤੀ | ਤਸਵੀਰ: ਤਿਲਕਰਾਜ 09-10-2026
ਕਪੂਰਥਲਾ, 8 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਡੈਣਵਿੰਡ ਵਿਖੇ ਘਰੇਲੂ ਝਗੜੇ ਨੂੰ ਲੈ ਕੇ ਇਕ ਵਿਅਕਤੀ ਵਲੋਂ ਕਥਿਤ ਤੌਰ ‘ਤੇ ਕੋਈ ਜ਼ਹਿਰੀਲੀ ਦਵਾਈ ਖਾ ਲਈ | ਜਿਸਦੀ ਹਾਲਤ ਖ਼ਰਾਬ ਹੋਣ ‘ਤੇ ਉਸਦੇ ਗੁਆਂਢੀਆਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਉਸਨੂੰ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਵਿਕਰਮਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਡੈਣਵਿੰਡ ਨੇ ਦੱਸਿਆ ਕਿ ਉਸਦਾ ਘਰੇਲੂ ਝਗੜਾ ਹੋ ਗਿਆ ਸੀ, ਜਿਸ ‘ਤੇ ਉਸਨੇ ਕਥਿਤ ਤੌਰ ‘ਤੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਖਾ ਲਈ | ਜਿਸਦਾ ਇਲਾਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਇੰਦਰਪ੍ਰੀਤ ਸਿੰਘ ਵਲੋਂ ਕੀਤਾ ਜਾ ਰਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਜੋੜ ਮੇਲੇ ਮੌਕੇ ਬਾਬਾ ਜਸਪਾਲ ਸਿੰਘ ਵਲੋਂ ਲੰਗਰ ਲਈ 13 ਬੋਰੀਆਂ ਚੌਲ ਤੇ ਹੋਰ ਰਸਦ ਭੇਟ ਅਗਲੀ ਖ਼ਬਰ ਨਡਾਲਾ ’ ਚ ਦੁਸਹਿਰਾ ਸਮਾਗਮ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।