10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਉਣ ਸੰਬੰਧੀ ਕੇਸ ਦਰਜ

ਫਗਵਾੜਾ, 9 ਅਕਤੂਬਰ (ਹਰਜੋਤ ਸਿੰਘ ਚਾਨਾ)-ਥਾਣਾ ਸਿਟੀ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਸਬੰਧ ‘ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ ਸਰਕਾਰੀ ਸਕੂਲ ‘ਚ ਅੱਠਵੀਂ ਜਮਾਤ ‘ਚ ਪੜ੍ਹਦੀ ਹੈ | ਬੀਤੀ 2 ਅਕਤੂਬਰ ਦੀ ਰਾਤ ਕਰੀਬ ਸਾਢੇ 9 ਵਜੇ ਉਹ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਘਰੋਂ ਬਾਹਰ ਗਈ ਸੀ, ਪਰ ਵਾਪਸ ਨਹੀਂ ਪਰਤੀ | ਸ਼ਿਕਾਇਤਕਰਤਾ ਅਨੁਸਾਰ ਉਸ ਨੇ ਲੜਕੀ ਦੀ ਆਪਣੇ ਆਲੇ-ਦੁਆਲੇ ਤੇ ਰਿਸ਼ਤੇਦਾਰਾਂ ਕੋਲ ਭਾਲ ਕੀਤੀ, ਪਰ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ | ਉਸ ਨੇ ਖ਼ਦਸ਼ਾ ਜਤਾਇਆ ਕਿ ਕੋਈ ਅਣਪਛਾਤਾ ਵਿਅਕਤੀ ਉਸ ਦੀ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ ਹੈ | ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

ਅਜੀਤ ਡੈਸਕ 10-10-2026

ਪਿਛਲੀ ਖ਼ਬਰ ਘਰੇਲੂ ਵਿਵਾਦ ਕਾਰਨ ਜੀਵਨ ਲੀਲ੍ਹਾ ਸਮਾਪਤ ਕਰਨ ਵਾਲੇ ਵਰਿੰਦਰ ਕੁਮਾਰ ਦੇ ਸਹੁਰੇ ਪਰਿਵਾਰ ਤੇ ਪਤਨੀ ਖ਼ਿਲਾਫ਼ ਮਾਮਲਾ ਦਰਜ... ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਮੱਸਿਆਵਾਂ, ਲੋੜਾਂ ਤੇ ਸੁਝਾਵਾਂ ਨੂੰ ਚੋਣ ਮੈਨੀਫੈਸਟੋ ਵਿਚ ਮਿਲੇਗੀ ਥ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।