13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜਥੇਦਾਰ ਗੁਰਦਿਆਲ ਸਿੰਘ ਦੀ ਮਾਤਾ ਗੁਰਦੀਪ ਕੌਰ ਪੰਜ ਤੱਤਾਂ ’ਚ ਵਿਲੀਨ

ਸੁਲਤਾਨਪੁਰ ਲੋਧੀ, 12 ਅਕਤੂਬਰ (ਨਰੇਸ਼ ਹੈਪੀ)-ਸ਼੍ਰੋਮਣੀ ਅਕਾਲੀ ਦਲ ਦੇ ਪੀਏਸੀ ਮੈਂਬਰ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਮੁਹੱਲਾ ਸੱਥ ਰੰਗੜਾ ਸੁਲਤਾਨਪੁਰ ਲੋਧੀ ਦੇ ਮਾਤਾ ਗੁਰਦੀਪ ਕੌਰ ਅਤੇ ਗੁਰਸਾਹਿਬ ਸਿੰਘ ਤੇ ਹਰਯੋਧ ਸਿੰਘ ਦੇ ਦਾਦੀ ਜੀ, ਜਿਨ੍ਹਾਂ ਦਾ ਅੱਜ ਸਵੇਰੇ ਸਵਰਗਵਾਸ ਹੋ ਗਿਆ ਦਾ ਅੰਤਿਮ ਸੰਸਕਾਰ ਅੱਜ ਸੁਲਤਾਨਪੁਰ ਲੋਧੀ ਦੇ ਦੇ ਸ਼ਿਵਪੁਰੀ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਮਾਤਾ ਗੁਰਦੀਪ ਕੌਰ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਸਪੁੱਤਰ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਨੇ ਦਿੱਤੀ | ਇਸ ਮੌਕੇ ਪਰਿਵਾਰ ਨਾਲ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਦੁੱਖ ਪ੍ਰਗਟ ਕੀਤਾ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਨੇ ਪਰਿਵਾਰ ਨਾਲ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਵਾਂ ਠੰਡੀਆਂ ਛਾਵਾਂ ਹੁੰਦੀਆਂ ਹਨ, ਅਰਥਾਤ ਮਾਂ ਦੇ ਚਲੇ ਜਾਣ ਨਾਲ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਦੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ | ਇਸ ਮੌਕੇ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਤੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਨ ਵਾਲਿਆਂ ਵਿਚ ਐਸਜੀਪੀਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਇੰਜ ਸਵਰਨ ਸਿੰਘ ਮੈਂਬਰ ਪੀ ਏ ਸੀ ਸ਼੍ਰੋਮਣੀ ਅਕਾਲੀ ਦਲ, ਬਾਬਾ ਜਸਪਾਲ ਸਿੰਘ ਨੀਲਾ ਸੁਲਤਾਨਪੁਰ ਲੋਧੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਅਕਾਲ ਗਰੁੱਪ ਦੇ ਐਮ ਡੀ ਸੁਖਦੇਵ ਸਿੰਘ ਜੱਜ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ ਤੇ ਦੀਪਕ ਧੀਰ ਰਾਜੂ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਕੌਂਸਲਰ ਰਾਜੀਵ ਧੀਰ ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ, ਕੌਂਸਲਰ ਕਸ਼ਮੀਰ ਸਿੰਘ, ਕੌਂਸਲਰ ਜਤਿੰਦਰ ਸੇਠੀ, ਕੌਂਸਲਰ ਦਿਨੇਸ਼ ਧੀਰ ਸਾਬਕਾ ਪ੍ਰਧਾਨ ਨਗਰ ਕੌਂਸਲ, ਕੌਂਸਲਰ ਗੁਰਵਿੰਦਰ ਕੌਰ, ਸਾਬਕਾ ਕੌਂਸਲਰ ਰਾਜਾ ਗੁਰਪ੍ਰੀਤ ਸਿੰਘ, ਕਰਨ ਚੌਹਾਨ, ਭਾਈ ਜਗਜੀਤ ਸਿੰਘ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ, ਕੁਲਦੀਪ ਸਿੰਘ ਬੂਲੇ , ਜਥੇਦਾਰ ਦਿਲਬਾਗ ਸਿੰਘ ਗਿੱਲ, ਕੌਂਸਲਰ ਸੰਦੀਪ ਕੌਰ ਗਿੱਲ ਆਦਿ ਸ਼ਾਮਿਲ ਸਨ |

ਅਜੀਤ ਡੈਸਕ 13-10-2026

ਪਿਛਲੀ ਖ਼ਬਰ ਚੋਰਾਂ ਨੇ ਸੁਵਿਧਾ ਕੇਂਦਰ ਨੂੰ ਬਣਾਇਆ ਨਿਸ਼ਾਨਾ, ਬਾਥਰੂਮ ਦੀਆਂ ਟੂਟੀਆਂ ਤੇ ਪੱਖਾ ਕੀਤਾ ਚੋਰੀ ਅਗਲੀ ਖ਼ਬਰ ਸਰਹੱਦੀ ਪਿੰਡ ਦਸਮੇਸ਼ ਨਗਰ ਵਿਖੇ ਸਵ. ਨਰਿੰਦਰ ਸਿੰਘ ਦੀ ਯਾਦ ’ਚ ਤੀਸਰਾ ਕਬੱਡੀ ਕੱਪ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।