14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਢਿਲਵਾਂ ਵਿਚ ਦੁਸਹਿਰਾ 20 ਨੂੰ

ਢਿਲਵਾਂ, 13 ਅਕਤੂਬਰ (ਗੋਬਿੰਦ ਸੁਖੀਜਾ)-ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਅਤੇ ਦੁਸਹਿਰਾ ਕਮੇਟੀ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ. ਆਰ.

ਅਜੀਤ ਡੈਸਕ 14-10-2026
ਢਿਲਵਾਂ, 13 ਅਕਤੂਬਰ (ਗੋਬਿੰਦ ਸੁਖੀਜਾ)-ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਅਤੇ ਦੁਸਹਿਰਾ ਕਮੇਟੀ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਕਾਰੀ ਸੀਨੀਅਰ ਸਕੂਲ ਢਿੱਲਵਾਂ ਦੀ ਗਰਾਊਂਡ ਵਿਚ ਦੁਸਹਿਰੇ ਦਾ ਤਿਉਹਾਰ 20 ਅਕਤੂਬਰ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਪ੍ਰਧਾਨ ਰਮੇਸ਼ ਕੁਮਾਰ ਬੱਗਾ, ਐਡਵੋਕੇਟ ਕਰਨ ਬੱਗਾ ਨੇ ਦੱਸਿਆ ਕਿ ਦੁਸਹਿਰੇ ਦੇ ਮੁੱਖ ਮਹਿਮਾਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਭੁਲੱਥ ਅਤੇ ਹੈਪੀ ਖੱਦਰ ਚੇਅਰਮੈਨ ਹੋਣਗੇ, ਇਸ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਹਨ |
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਦੋਸ਼ੀ ਨੂੰ ਕਾਬੂ ਨਾ ਕੀਤਾ ਗਿਆ ਤਾਂ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ-ਜੱਗਾ ਬਾਬਾ ਤ... ਅਗਲੀ ਖ਼ਬਰ ­ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਵਿਸ਼ਵ ਮਾਨਸਿਕ ਸਿਹਤ ਦਿਵਸ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।