17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਗਰ ਨਿਗਮ ਦੀ ਟੀਮ ਨੇ ਕਬਜ਼ੇ ਹਟਵਾਏ ਪਰਵਿੰਦਰ ਸਿੰਘ ਝੋਟੇ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ-ਹਰਕਮਲ ਵਿਰਕ

ਭੰਡਾਲ ਬੇਟ, 16 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)-ਬੀਤੇ ਦਿਨੀਂ ਮਾਨਸਾ ਵਿਖੇ ਨਸ਼ੇ ਖ਼ਿਲਾਫ਼ ਲੜਾਈ ਲੜਦੇ ਹੋਏ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀ ਮਾਰਕੇ ਕਤਲ ਕੀਤੇ ਗਏ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਸਰਗਰਮ ਆਗੂ ਹਰਕਮਲ ਸਿੰਘ ਵਿਰਕ ਨੇ ਕੀਤਾ | ਇਸ ਮੌਕੇ ਹਰਕਮਲ ਸਿੰਘ ਵਿਰਕ ਨੇ ਕਿਹਾ ਕੇ ਜਿਹੜਾ ਕੰਮ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੀਤਾ ਜਾਣਾ ਚਾਹੀਦਾ ਸੀ ਉਸ ਨੂੰ ਪਰਵਿੰਦਰ ਸਿੰਘ ਝੋਟੇ ਵਰਗੇ ਸਮਾਜ ਸੇਵੀਆਂ ਅਤੇ ਪੰਜਾਬ ਦੀ ਨੌਜਵਾਨੀ ਲਈ ਦਰਦ ਰੱਖਣ ਵਾਲਿਆਂ ਨੂੰ ਰਿਹਾ ਪੈ ਰਿਹਾ ਹੈ | ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਿਰਫ਼ ਕਾਗ਼ਜ਼ੀ ਕਾਰਵਾਈ ਅਤੇ ਇਸ਼ਤਿਹਾਰਬਾਜ਼ੀ ਤੋਂ ਇਲਾਵਾ ਕੁੱਝ ਵੀ ਨਹੀਂ ਹੈ | ਇਸ ਮੌਕੇ ਉਨ੍ਹਾਂ ਨੇ ਕਿਹਾ ਕੇ ਲੋਕ ਬੜੀ ਹੀ ਬੇਸਬਰੀ ਨਾਲ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਕੇ ਇਸ ਸਰਕਾਰ ਨੂੰ ਚੱਲਦਾ ਕੀਤਾ ਜਾਵੇ ਅਤੇ 2027 ਵਿਚ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੀ ਵੱਡੇ ਬਹੁਮਤ ਨਾਲ ਸਰਕਾਰ ਬਣਨੀ ਤੈਅ ਹੈ |

ਅਜੀਤ ਡੈਸਕ 17-10-2026

ਪਿਛਲੀ ਖ਼ਬਰ ਬੇਗੋਵਾਲ ’ਚ ਹੋ ਰਹੀ ਰਾਮਲੀਲ੍ਹਾ ਦੇ ਪੰਜਵੀਂ ਨਾਈਟ ਦਾ ਉਦਘਾਟਨ ਡਾ. ਜਗੀਰ ਸਿੰਘ ਪੁਆਰ ਨੇ ਕੀਤਾ ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਡਡਵਿੰਡੀ ਦੀਆਂ ਕਬੱਡੀ ਟੀਮਾਂ ਜੇਤੂ ਪਿੰਡ ਵਾਸੀਆਂ ਵਲੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।