19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਦਵਿੰਦਰ ਪਾਲ ਸਿੰਘ ਹੰਸਪਾਲ ਦੇ ਹਲਕਾ ਇੰਚਾਰਜ ਲੱਗਣ ਤੇ ਖ਼ੁਸ਼ੀ ਦਾ ਪ੍ਰਗਟਾਵਾ

ਸੁਲਤਾਨਪੁਰ ਲੋਧੀ, 18 ਅਕਤੂਬਰ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਵੱਲੋਂ ਕਪੂਰਥਲਾ ਤੋਂ ਦਵਿੰਦਰ ਪਾਲ ਸਿੰਘ ਹੰਸਪਾਲ ਨੂੰ ਹਲਕਾ ਇੰਚਾਰਜ ਲਗਾਉਣ ਦਾ ਨਸੀਰਪੁਰ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ ਹੈ | ਪਿੰਡ ਨਸੀਰਪੁਰ ਦੇ ਸਾਬਕਾ ਸਰਪੰਚ ਹਰਦੇਵ ਸਿੰਘ ਗੋਲਡੀ ਨੇ ਦੱਸਿਆ ਕਿ ਦਵਿੰਦਰ ਪਾਲ ਸਿੰਘ ਹੰਸਪਾਲ ਪਿੰਡ ਨਸੀਰਪੁਰ ਦੇ ਜੰਮਪਲ ਹਨ ਜੋ ਕਿ ਅੱਜ ਕੱਲ੍ਹ ਕਪੂਰਥਲੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਦਵਿੰਦਰ ਪਾਲ ਸਿੰਘ ਨਾ ਸਿਰਫ਼ ਇੱਕ ਮਿਹਨਤੀ ਅਤੇ ਇਮਾਨਦਾਰ ਆਗੂ ਹਨ ਸਗੋਂ ਅਗਾਂਹ ਵਧੂ ਸੋਚ ਦੇ ਮਾਲਕ ਵੀ ਹਨ ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਇਹ ਮਾਨ ਬਖ਼ਸ਼ਿਆ ਹੈ | ਉਨ੍ਹਾਂ ਦਵਿੰਦਰ ਪਾਲ ਸਿੰਘ ਨੂੰ ਇਹ ਮਾਣ ਮਿਲਣ ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਵਿਚ ਸਰਪੰਚ ਬਲਜਿੰਦਰ ਕੌਰ, ਸਾਬਕਾ ਸਰਪੰਚ ਹਰਦੇਵ ਸਿੰਘ ਗੋਲਡੀ, ਮੈਂਬਰ ਪੰਚਾਇਤ ਲਵਜਿੰਦਰ ਸਿੰਘ, ਜਗਬੀਰ ਕੌਰ ਪਰਮਿੰਦਰ ਕੌਰ, ਸਤਿੰਦਰ ਪਾਲ ਸਿੰਘ, ਗੁਰਵਿੰਦਰ ਸਿੰਘ, ਗਗਨਦੀਪ ਸਿੰਘ, ਬਲਵੀਰ ਸਿੰਘ, ਅਵਤਾਰ ਸਿੰਘ, ਨਰਿੰਦਰਜੀਤ ਸਿੰਘ, ਸਰਬਜੀਤ ਸਿੰਘ, ਨਵਰੂਪ ਸਿੰਘ, ਸੁਖਰਾਜ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ, ਕੁਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਤੇ ਇਲਾਕਾ ਵਾਸੀ ਸ਼ਾਮਿਲ ਹਨ |

ਅਜੀਤ ਡੈਸਕ 19-10-2026

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ ਅਗਲੀ ਖ਼ਬਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।