23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦੇ ਮੁੱਦੇ ’ਤੇ ਢਿਲਵਾਂ ਦੇ ਬਿਜਲੀ ਕਰਮਚਾਰੀਆਂ ਵਲੋਂ 2 ਦਿਨਾ ਹੜਤਾਲ ਅੱਜ ਤੋਂ

ਢਿਲਵਾਂ, 21 ਅਕਤੂਬਰ (ਪ੍ਰਵੀਨ ਕੁਮਾਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਜੁਆਇੰਟ ਫੋਰਮ ਦੇ ਨਿਰਦੇਸ਼ਾਂ ਅਨੁਸਾਰ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਦੇ ’ਤੇ ਦੋ ਦਿਨਾਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ | ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸਕੱਤਰ ਚਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆ ਮੁੱਖ ਮੰਗਾ ਜਿਵੇਂ 17. 7.

ਅਜੀਤ ਡੈਸਕ 22-10-2026
ਢਿਲਵਾਂ, 21 ਅਕਤੂਬਰ (ਪ੍ਰਵੀਨ ਕੁਮਾਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਜੁਆਇੰਟ ਫੋਰਮ ਦੇ ਨਿਰਦੇਸ਼ਾਂ ਅਨੁਸਾਰ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਦੇ ’ਤੇ ਦੋ ਦਿਨਾਂ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ | ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਸਕੱਤਰ ਚਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆ ਮੁੱਖ ਮੰਗਾ ਜਿਵੇਂ 17.7.20 ਦੇ ਪੈ ਸਕੇਲ ਨੂੰ ਰੱਦ ਕਰਨ, 35,400 ਨੂੰ ਲਾਗੂ ਕਰਨ, ਠੇਕੇਦਾਰੀ ਸਿਸਟਮ ਨੂੰ ਰੱਦ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਵੱਧ ਰਹੀ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਸਿੱਧੀ ਭਰਤੀ ਕਰਨ ਆਦਿ ਮੁੱਖ ਮੰਗਾਂ ਨੂੰ ਲੈ ਕੇ ਇਹ ਹੜਤਾਲ ਕੀਤੀ ਜਾ ਰਹੀ ਹੈ | ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ, ਹਰਜਿੰਦਰ ਪ੍ਰਤਾਪ ਸਿੰਘ, ਸੰਤੋਖ ਸਿੰਘ, ਖੇਮ ਰਾਜ, ਅਵਤਾਰ ਸਿੰਘ ਤੇ ਰਘੂ ਨੰਦਨ ਦੋਨੋਂ ਏ.ਜੇ.ਈ, ਰਾਕੇਸ਼ ਕੁਮਾਰ ਆਦਿ ਸਾਥੀ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਕੇ.ਜੀ. ਵਿੰਗ ਦੇ ਬੱਚਿਆਂ ਲਈ ਸ਼ੇਪ ਲਰਨਿੰਗ ਐਕਟੀਵਿਟੀ ਕਰਵਾਈ ਅਗਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਗਰੇਟਰ ਦਾ ਨੂਰ ਜੋਤਾਂ ਵਾਲੀ ਦੇ ਸਮਾਗਮ ’ਚ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।