28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਹਾਈਕੋਰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ’ਚ ਸੁਣਾਇਆ ਗਿਆ ਫ਼ੈਸਲਾ ਸ਼ਲਾਘਾਯੋਗ : ਜਸਵੰਤ ਵਿਰਲੀ

ਭੁਲੱਥ, 27 ਅਕਤੂਬਰ (ਮੇਹਰ ਚੰਦ ਸਿੱਧੂ)-ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ. ਏ.

ਅਜੀਤ ਡੈਸਕ 28-10-2026
ਭੁਲੱਥ, 27 ਅਕਤੂਬਰ (ਮੇਹਰ ਚੰਦ ਸਿੱਧੂ)-ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ. ਏ., ਡੀ. ਆਰ. ਸੰਬੰਧੀ ਸੁਣਾਇਆ ਗਿਆ ਫ਼ੈਸਲਾ ਸ਼ਲਾਘਾਯੋਗ ਹੈ । ਇਹ ਪ੍ਰਗਟਾਵਾ ਕਰਦਿਆਂ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਭੁਲੱਥ ਦੇ ਪ੍ਰੈੱਸ ਸਕੱਤਰ ਸਾਥੀ ਜਸਵੰਤ ਵਿਰਲੀ ਨੇ ਗੱਲਬਾਤ ਦੌਰਾਨ ਕਿਹਾ ਕਿ ਡੀ.ਏ./ ਡੀ.ਆਰ. ਦੇ ਸਬੰਧ ਵਿਚ ਮਾਨਯੋਗ ਅਦਾਲਤ ਨੇ ਮੁੱਖ ਸਕੱਤਰ ਨੂੰ 3 ਨਵੰਬਰ ਨੂੰ ਅਦਾਲਤ ਵਿਚ ਪੇਸ਼ ਹੋਣ ਤੇ ਪੰਜਾਬ ਰਾਜ ਦੇ ਆਈ.ਏ.ਐਸ. ਅਧਿਕਾਰੀਆਂ/ ਆਈ.ਪੀ.ਐਸ. ਅਧਿਕਾਰੀਆਂ ਦੇ ਬਰਾਬਰ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ.ਏ./ਡੀ.ਆਰ ਦੇਣ ਸਬੰਧੀ ਹੁਕਮਾਂ ਦੀ ਪਾਲਣਾ ਬਾਰੇ ਹਲਫ਼ਨਾਮੇ ਸਮੇਤ ਕੰਪਲਾਇੰਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਕਿ ਸ਼ਲਾਘਾ ਯੋਗ ਹਨ ।
ਪਿਛਲੀ ਖ਼ਬਰ ਜੇ.ਸੀ.ਟੀ. ਫਲਾਈਓਵਰ ’ਤੇ 3 ਗੱਡੀਆਂ ਦੀ ਟੱਕਰ, ਕਾਰਾਂ ਨੁਕਸਾਨੀਆਂ; ਚਾਲਕਾਂ ਦਾ ਬਚਾਅ ਅਗਲੀ ਖ਼ਬਰ ਪਰਾਲੀ ਸਾਡ਼ਨ ਦੀ ਰੋਕਥਾਮ ਲਈ ਖੇਤੀਬਾਡ਼ੀ ਵਿਭਾਗ ਨਡਾਲਾ ਵਲੋਂ ਵਿਸ਼ੇਸ਼ ਉਪਰਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।