29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਰੇਲ ਗੱਡੀ ਹੇਠਾਂ ਆਉਣ ਕਾਰਨ 1 ਵਿਅਕਤੀ ਦੀ ਮੌਤ

ਕਪੂਰਥਲਾ, 28 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਬੀਤੀ ਦੇਰ ਰਾਤ ਮਨਸੂਰਵਾਲ ਨੇਡ਼ੇ ਰੇਲਵੇ ਲਾਈਨਾਂ ਤੇ ਮਾਲ ਗੱਡੀ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਸਤੀਸ਼ ਕੁਮਾਰ ਅਰੋਡ਼ਾ ਪੁੱਤਰ ਮਨੋਹਰ ਲਾਲ ਅਰੋਡ਼ਾ ਵਾਸੀ ਪੰਜਾਬੀ ਬਾਗ ਵਜੋਂ ਹੋਈ ਹੈ।

ਅਜੀਤ ਡੈਸਕ 29-10-2026
ਕਪੂਰਥਲਾ, 28 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਬੀਤੀ ਦੇਰ ਰਾਤ ਮਨਸੂਰਵਾਲ ਨੇਡ਼ੇ ਰੇਲਵੇ ਲਾਈਨਾਂ ਤੇ ਮਾਲ ਗੱਡੀ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਸਤੀਸ਼ ਕੁਮਾਰ ਅਰੋਡ਼ਾ ਪੁੱਤਰ ਮਨੋਹਰ ਲਾਲ ਅਰੋਡ਼ਾ ਵਾਸੀ ਪੰਜਾਬੀ ਬਾਗ ਵਜੋਂ ਹੋਈ ਹੈ। ਰੇਲਵੇ ਪੁਲਿਸ ਦੇ ਏਐਸਆਈ ਸ਼ਕੀਲ ਮੁਹੰਮਦ ਨੇ ਦੱਸਿਆ ਕਿ ਉਹਨਾਂ ਨੂੰ ਰਾਤ ਸੂਚਨਾ ਮਿਲੀ ਸੀ ਕਿ ਰੇਲਵੇ ਲਾਈਨ ਤੇ ਇੱਕ ਵਿਅਕਤੀ ਦੀ ਲਾਸ਼ ਪਈ ਹੈ ਜਿਸ ਤੇ ਉਹਨਾਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ ਹੈ ਤੇ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਧਾਲੀਵਾਲ ਬੇਟ ਦੇ ਸਰਕਾਰੀ ਸਕੂਲ ਵਿਚ ਪਰਾਲੀ ਨਾ ਸਾਡ਼ਨ ਬਾਰੇ ਲੇਖ ਭਾਸ਼ਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।