ਡੀ.ਟੀ.ਐਫ. ਤੇ ਹੋਰ ਭਰਾਤਰੀ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਜਲਾ ਕੇ ਕੀਤਾ ਰੋਸ ਵਿਖਾਵਾ
ਕਪੂਰਥਲਾ, 31 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਡੀ. ਟੀ.
ਡੀ.ਟੀ.ਐਫ. ਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸੱਦੇ ’ਤੇ ਸਥਾਨਕ ਸ਼ਾਲਾਮਾਰ ਬਾਗ ਵਿਚ ਪੰਜਾਬ ਸਰਕਾਰ ਦਾ ਪੁਤਲਾ ਜਲਾ ਕੇ ਰੋਸ ਵਿਖਾਵਾ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਨਾਲ ਸੰਬੰਧਿਤ ਅਧਿਆਪਕ। ਅਜੀਤ ਤਸਵੀਰ
01-11-2026