ਅਜੀਤ, ਜਲੰਧਰ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਏ.ਆਈ. ਦੇ ਵਧਦੇ ਰੁਝਾਨ ਸੰਬੰਧੀ ਫੈਕਲਟੀ ਡਿਵੈਲਪਮੈਂਟ ਸਮਾਗਮ ਡਾ. ਹਰਦੀਪ ਸਿੰਘ, ਡਾ. ਬਿਕਰਮ ਸਿੰਘ ਵਿਰਕ ਤੇ ਡਾ. ਬਲਦੇਵ ਸਿੰਘ ਢਿੱਲੋਂ ਨੇ ਕੀਤਾ ਸੰਬੋਧਨ
ਕਪੂਰਥਲਾ, 1 ਨਵੰਬਰ (ਅਮਰਜੀਤ ਸਿੰਘ ਸਡਾਨਾ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਤੇ ਉਨ੍ਹਾਂ ਨੂੰ ਆਧੁਨਿਕ ਤਕਨਾਲੋਜੀ (ਏ. ਆਈ) ਦੀ ਵਪਾਰਕ ਖੇਤਰ ’ਚ ਵਰਤੋਂ ਤੇ ਸਿੱਖਿਆ ਦੇ ਖੇਤਰ ’ਚ ਹੋ ਰਹੇ ਨਵੇਂ ਬਦਲਾਅ ਤੋਂ ਜਾਣੂ ਕਰਵਾਉਣ ਲਈ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ।
‘ਪਹਿਲਾਂ ਆਓ ਤੇ ਪਹਿਲਾਂ ਪਾਓ’ ਦੇ ਆਧਾਰ ’ਤੇ ਮਿਲੇਗੀ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ-ਡਾ. ਜਸਵਿੰਦਰ ਸਿੰਘ
02-11-2026