ਦੀਵਾਲੀ ਮੌਕੇ ਹਰ ਵਿਅਕਤੀ ਇੱਕ-ਇੱਕ ਬੂਟਾ ਲਗਾ ਕੇ ਹਰੀ ਦੀਵਾਲੀ ਮਨਾਏ-ਬਾਬਾ ਸੁਰਜੀਤ ਸਿੰਘ ਸੀਚੇਵਾਲ, ਸਰਪੰਚ ਜੋਗਾ ਸਿੰਘ
ਡਡਵਿੰਡੀ, 6 ਨਵੰਬਰ (ਦਿਲਬਾਗ ਸਿੰਘ ਝੰਡ)- ਦੀਵਾਲੀ ਦਾ ਪਵਿੱਤਰ ਤਿਉਹਾਰ ਖ਼ੁਸ਼ੀਆਂ ਤੇ ਰੌਸ਼ਨੀਆਂ ਦਾ ਪ੍ਰਤੀਕ ਹੈ। ਇਸ ਤਿਉਹਾਰ ਨੂੰ ਵਾਤਾਵਰਨ ਦੀ ਸ਼ੁੱਧਤਾ ਤੇ ਕੁਦਰਤ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਹਰੀ ਦੀਵਾਲੀ ਵਜੋਂ ਮਨਾਇਆ ਜਾਣਾ ਚਾਹੀਦਾ ਹੈ।
ਬਾਬਾ ਸੁਰਜੀਤ ਸਿੰਘ ਸੀਚੇਵਾਲ ਅਤੇ ਸਰਪੰਚ ਜੋਗਾ ਸਿੰਘ ਚੱਕ ਚੇਲਾ।
07-11-2026