07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੌਂਦ ਬਿਲਡਿੰਗ ਮਟੀਰੀਅਲ ਸਟੋਰ ਠੱਟਾ ਨਵਾਂ ਵਲੋਂ ਸੈਨੇਟਰੀ, ਪੇਂਟ ਤੇ ਟਾਈਲਾਂ ਉੱਪਰ ਛੋਟ

ਸੁਲਤਾਨਪੁਰ ਲੋਧੀ, 6 ਨਵੰਬਰ (ਥਿੰਦ)-ਇਲਾਕੇ ਦੇ ਸਭ ਤੋਂ ਵੱਡੇ ਮਲਟੀ ਸਟੋਰ ਸੌਂਦ ਬਿਲਡਿੰਗ ਮੈਟੀਰੀਅਲ ਸਟੋਰ ਠੱਟਾ ਨਵਾਂ ਵਲੋਂ ਬੰਦੀ ਛੋਡ਼ ਦਿਵਸ ਤੇ ਦੀਵਾਲੀ ਦੇ ਪਵਿੱਤਰ ਦਿਹਾਡ਼ੇ ਮੌਕੇ ਗਾਹਕਾਂ ਨਾਲ ਖ਼ੁਸ਼ੀ ਸਾਂਝੀ ਕਰਦੇ ਹੋਏ ਸੈਨੇਟਰੀ ਦੇ ਸਮਾਨ, ਪੇਂਟ, ਫਰਸ਼ੀ ਟਾਈਲਾਂ, ਬਾਥ ਟਾਈਲਾਂ ਤੇ ਬਿਲਡਿੰਗ ਮੈਟੀਰੀਅਲ ਨਾਲ ਸੰਬੰਧਿਤ ਸਾਮਾਨ ਉੱਪਰ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ। ਸੌਂਦ ਬਿਲਡਿੰਗ ਮੈਟੀਰੀਅਲ ਸਟੋਰ ਦੇ ਐਮ.

ਅਜੀਤ ਡੈਸਕ 07-11-2026
ਸੁਲਤਾਨਪੁਰ ਲੋਧੀ, 6 ਨਵੰਬਰ (ਥਿੰਦ)-ਇਲਾਕੇ ਦੇ ਸਭ ਤੋਂ ਵੱਡੇ ਮਲਟੀ ਸਟੋਰ ਸੌਂਦ ਬਿਲਡਿੰਗ ਮੈਟੀਰੀਅਲ ਸਟੋਰ ਠੱਟਾ ਨਵਾਂ ਵਲੋਂ ਬੰਦੀ ਛੋਡ਼ ਦਿਵਸ ਤੇ ਦੀਵਾਲੀ ਦੇ ਪਵਿੱਤਰ ਦਿਹਾਡ਼ੇ ਮੌਕੇ ਗਾਹਕਾਂ ਨਾਲ ਖ਼ੁਸ਼ੀ ਸਾਂਝੀ ਕਰਦੇ ਹੋਏ ਸੈਨੇਟਰੀ ਦੇ ਸਮਾਨ, ਪੇਂਟ, ਫਰਸ਼ੀ ਟਾਈਲਾਂ, ਬਾਥ ਟਾਈਲਾਂ ਤੇ ਬਿਲਡਿੰਗ ਮੈਟੀਰੀਅਲ ਨਾਲ ਸੰਬੰਧਿਤ ਸਾਮਾਨ ਉੱਪਰ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ।ਸੌਂਦ ਬਿਲਡਿੰਗ ਮੈਟੀਰੀਅਲ ਸਟੋਰ ਦੇ ਐਮ.ਡੀ. ਸੁਖਵਿੰਦਰ ਸਿੰਘ ਸੌਂਦ ਨੇ ਦੱਸਿਆ ਕਿ ਦੀਵਾਲੀ ਦੇ ਪਵਿੱਤਰ ਤਿਉਹਾਰ ਉੱਪਰ ਹਰ ਇਨਸਾਨ ਦੀ ਤਮੰਨਾ ਹੁੰਦੀ ਹੈ ਕਿ ਉਹ ਸੁਪਨਿਆਂ ਨਾਲ ਸੰਜੋਏ ਘਰ ਨੂੰ ਸੁੰਦਰ ਬਣਾਉਣ ਲਈ ਯਤਨ ਕਰੇ। ਮਲਟੀਸਟਰ ਤੇ ਇੰਟਰਨੈਸ਼ਨਲ ਪੱਧਰ ਦੀਆਂ ਪੇਂਟ ਤੇ ਸੈਨੇਟਰੀ ਦਾ ਸਾਮਾਨ ਬਣਾਉਣ ਵਾਲੀਆਂ ਕੰਪਨੀਆਂ ਦੇ ਬਾਂਡ ਵਾਜਬ ਰੇਟਾਂ ’ਤੇ ਉਪਲਬਧ ਹਨ। ਗ੍ਰਾਹਕਾਂ ਨੂੰ ਹੁਣ ਵੱਡੇ ਸ਼ਹਿਰਾਂ ਵਿਚ ਜਾਣ ਦੀ ਲੋਡ਼ ਨਹੀਂ ਹੈ। ਮਲਟੀ ਨੈਸ਼ਨਲ ਕੰਪਨੀਆਂ ਦਾ ਸਾਮਾਨ ਇੱਕ ਹੀ ਛੱਤ ਹੇਠ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਫਰਸੀ, ਵਾਲ ਟਾਈਲਾਂ ਤੇ ਬਾਥ ਫਿਟਿੰਗ ਨਾਲ ਸੰਬੰਧਿਤ ਦੇ ਵੱਖ-ਵੱਖ ਬਰਾਂਡ ਹਰ ਸਮੇਂ ਉਪਲਬਧ ਹਨ। ਉਨ੍ਹਾਂ ਨੇ ਗਾਹਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਵਸਰ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਪਿਛਲੀ ਖ਼ਬਰ ਹੱਕ ਮੰਗਦੇ ਕੰਪਿਊਟਰ ਅਧਿਆਪਕਾਂ ’ਤੇ ਕੀਤੇ ਲਾਠੀਚਾਰਜ ਕਰਨਾ ਮੰਦਭਾਗਾ -ਗੌਰਮਿੰਟ ਟੀਚਰਜ਼ ਯੂਨੀਅਨ ਅਗਲੀ ਖ਼ਬਰ 215 ਪਿੰਡ, ਇੱਕੋ ਸੰਕਲਪ: ਸਾਫ਼ ਹਵਾ ਦੀ ਪਹਿਰੇਦਾਰੀ ’ਤੇ ਡਟੀ ਸੁਲਤਾਨਪੁਰ ਲੋਧੀ ਦੀ ਫ਼ੀਲਡ ਟੀਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।