12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਅੱਜ

ਨਡਾਲਾ, 11 ਨਵੰਬਰ (ਰਘਬਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਤੇ ਮਸਲਿਆਂ ਸਬੰਧੀ ਮਹੀਨਾਵਾਰ ਮੀਟਿੰਗ 12 ਨਵੰਬਰ ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਨਡਾਲਾ ਦੇ ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ ਨੇ ਦੱਸਿਆ ਕਿ ਮੀਟਿੰਗ ’ਚ ਕਿਸਾਨ ਵੀਰ ਇਕੱਠੇ ਹੋ ਕੇ ਆਪਣੀਆਂ ਮੁਸ਼ਕਲਾਂ, ਸਮੱਸਿਆਵਾਂ ਤੇ ਖੇਤੀਬਾਡ਼ੀ ਨਾਲ ਸਬੰਧਿਤ ਮਸਲੇ ਯੂਨੀਅਨ ਦੇ ਆਗੂਆਂ ਸਾਹਮਣੇ ਰੱਖ ਸਕਦੇ ਹਨ।

ਅਜੀਤ ਡੈਸਕ 12-11-2026
ਨਡਾਲਾ, 11 ਨਵੰਬਰ (ਰਘਬਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਤੇ ਮਸਲਿਆਂ ਸਬੰਧੀ ਮਹੀਨਾਵਾਰ ਮੀਟਿੰਗ 12 ਨਵੰਬਰ ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਨਡਾਲਾ ਦੇ ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ ਨੇ ਦੱਸਿਆ ਕਿ ਮੀਟਿੰਗ ’ਚ ਕਿਸਾਨ ਵੀਰ ਇਕੱਠੇ ਹੋ ਕੇ ਆਪਣੀਆਂ ਮੁਸ਼ਕਲਾਂ, ਸਮੱਸਿਆਵਾਂ ਤੇ ਖੇਤੀਬਾਡ਼ੀ ਨਾਲ ਸਬੰਧਿਤ ਮਸਲੇ ਯੂਨੀਅਨ ਦੇ ਆਗੂਆਂ ਸਾਹਮਣੇ ਰੱਖ ਸਕਦੇ ਹਨ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਮੀਟਿੰਗ ’ਚ ਸ਼ਮੂਲੀਅਤ ਕਰਨ ਤਾਂ ਜੋ ਕਿਸਾਨੀ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ’ਚ ਵੱਖ-ਵੱਖ ਭਲਾਈ ਬੋਰਡਾਂ ਦੇ ਨਵ-ਨਿਯੁਕਤ 16 ਚੇਅਰਮੈਨਾਂ ਨੂੰ ਨਿਯੁਕਤੀ ਪੱਤਰ ਵੰਡੇ, ਡਾਇਰ... ਅਗਲੀ ਖ਼ਬਰ ਸ੍ਰੀਮਤੀ ਪ੍ਰਗਤੀ ਸੇਠੀ ਬਾਬਾ ਬਕਾਲਾ ਸਾਹਿਬ ਦੇ ਹੋਣਗੇ ਨਵੇਂ ਐਸ.ਡੀ.ਐਮ. * ਜਸ਼ਨਜੀਤ ਸਿੰਘ ਐਸ.ਡੀ.ਐਮ. ਨੂੰ ਦਸੂਹਾ ਤਬਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।