20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ

ਨਸ਼ੇ ਦਾ ਸੇਵਨ ਕਰਨ ਵਾਲਾ ਕਾਬੂ

ਅਜੀਤ ਡੈਸਕ 21-11-2026


ਫਗਵਾਡ਼ਾ, 20 ਨਵੰਬਰ (ਚਾਨਾ)- ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਟੀ ਪੁਆਇੰਟ ਮਹੇਡ਼ੂ ਲਾਗਿਓਂ ਇੱਕ ਨੌਜਵਾਨ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ। ਕਾਬੂ ਕੀਤੇ ਨੌਜਵਾਨ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਜਿੰਦਾ ਪੁੱਤਰ ਹਰਭਜਨ ਸਿੰਘ ਵਾਸੀ ਮੁਹੱਲਾ ਅਰੋਡ਼ਾ ਕਾਲੋਨੀ ਵਜੋਂ ਹੋਈ ਹੈ।

 

ਪਿਛਲੀ ਖ਼ਬਰ ਸੜਕ ਹਾਦਸੇ ’ਚ ਇਕ ਔਰਤ ਦੀ ਮੌਤ ਅਗਲੀ ਖ਼ਬਰ ਪੈਰਿਸ ’ਚ ਫਰਾਂਸੀਸੀ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਦੌਰਾਨ ਬਾਲੀਵੁੱਡ ਅਦਾਕਾਰ ਅਨਿਲ ਕਪੂਰ।

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।