ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ
ਫਗਵਾਡ਼ਾ, 22 ਨਵੰਬਰ (ਹਰਜੋਤ ਸਿੰਘ ਚਾਨਾ)- ਫਗਵਾਡ਼ਾ ਪੁਲਿਸ ਨੇ 2 ਵੱਖ-ਵੱਖ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਭੂਆ ਧਮਡ਼ੀ ਲਾਗਿਉਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 20 ਕੈਪਸੂਲ ਬਰਾਮਦ ਕੀਤੇ ਹਨ।
ਅਜੀਤ ਡੈਸਕ
23-11-2026