ਖਹਿਰਾ ਨੂੰ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ ਕਰਨ ’ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ-ਕਾਂਗਰਸੀ ਆਗੂ
ਭੁਲੱਥ, 24 ਨਵੰਬਰ (ਮੇਹਰ ਚੰਦ ਸਿੱਧੂ)-ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪ੍ਰਦੇਸ਼ ਚੋਣ ਕਮੇਟੀ ਦੇ ਮੈਂਬਰ ਨਿਯੁਕਤ ਕਰਨ ’ਤੇ ਚੋਣਵੇਂ ਕਾਂਗਰਸੀ ਆਗੂਆਂ ਵਲੋਂ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਗੱਲਬਾਤ ਕਰਦਿਆਂ ਉੱਘੇ ਕਾਂਗਰਸੀ ਆਗੂ ਤੇ ਸਾਬਕਾ ਪ੍ਰਧਾਨ ਨਗਰ ਪੰਚਾਇਤ ਭੁਲੱਥ ਕੌਂਸਲਰ ਵੇਦ ਪ੍ਰਕਾਸ਼ ਖੁਰਾਣਾ , ਕਾਂਗਰਸੀ ਆਗੂ ਅਮਰੀਕ ਸਿੰਘ ਬੋਪਾਰਾਏ ਆਲ ਇੰਡੀਆ ਕਾਂਗਰਸ ਕਿਸਾਨ ਵਿੰਗ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ, ਕਾਂਗਰਸੀ ਆਗੂ ਬਲਵਿੰਦਰ ਕੁਮਾਰ ਬਜਾਜ ਚੇਅਰਮੈਨ ਐਸ.
ਅਜੀਤ ਡੈਸਕ
25-11-2026