10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਿੰਡ ਡੋਡ ਵਿਖੇ ਬਜ਼ੁਰਗਾਂ ਅਤੇ ਅੰਗਹੀਣਾਂ ਨੂੰ ਲੋੜੀਂਦਾ ਸਾਮਾਨ ਵੰਡਿਆ

ਬਾਜਾਖਾਨਾ, 9 ਨਵੰਬਰ (ਜਗਦੀਪ ਸਿੰਘ ਗਿੱਲ)-ਜ਼ਿਲ੍ਹੇ ਦੇ ਪਿੰਡ ਡੋਡ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਨਾਹਰ ਸਿੰਘ ਡੋਡ ਦੇ ਗ੍ਰਹਿ ਬਜ਼ੁਰਗਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਕੰਨਾਂ ਵਾਲੀਆਂ ਮਸ਼ੀਨਾਂ, ਗੋਡਿਆਂ ਦੀਆਂ ਬੈਲਟਾਂ, ਵਾਕਰ, ਖੂੰਡੀਆਂ, ਵੀਲ੍ਹ ਚੇਅਰ ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਅਤੇ ਮੁੱਖ ਬੁਲਾਰਾ ਭਾਰਤੀ ਜਨਤਾ ਪਾਰਟੀ ਐਸ. ਸੀ.

ਅਜੀਤ ਡੈਸਕ 10-11-2026
ਬਾਜਾਖਾਨਾ, 9 ਨਵੰਬਰ (ਜਗਦੀਪ ਸਿੰਘ ਗਿੱਲ)-ਜ਼ਿਲ੍ਹੇ ਦੇ ਪਿੰਡ ਡੋਡ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਨਾਹਰ ਸਿੰਘ ਡੋਡ ਦੇ ਗ੍ਰਹਿ ਬਜ਼ੁਰਗਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਕੰਨਾਂ ਵਾਲੀਆਂ ਮਸ਼ੀਨਾਂ, ਗੋਡਿਆਂ ਦੀਆਂ ਬੈਲਟਾਂ, ਵਾਕਰ, ਖੂੰਡੀਆਂ, ਵੀਲ੍ਹ ਚੇਅਰ ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਅਤੇ ਮੁੱਖ ਬੁਲਾਰਾ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਪੰਜਾਬ ਜਸਪਾਲ ਸਿੰਘ ਪੰਜਗਰਾਈਂ ਵਲੋਂ ਵੰਡਿਆ ਗਿਆ। ਜਸਪਾਲ ਸਿੰਘ ਪੰਜਗਰਾਈਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜੈਤੋ ਦੇ ਸਾਰੇ ਪਿੰਡਾਂ ਅਤੇ ਇਲਾਕੇ ਦੇ ਲੋਕਾਂ ਲਈ ਪਿਛਲੇ ਸਮੇਂ ਤੋਂ ਲੈ ਕੇ ਲੋੜਵੰਦਾਂ ਦੀ ਸਹਾਇਤਾ ਲਈ ਕੇਂਦਰ ਸਰਕਾਰ ਵਲੋਂ ਸਮਾਨ ਵੰਡਿਆ ਜਾ ਰਿਹਾ ਹੈ। ਇਸ ਮੌਕੇ ਸਿਮਰਜੀਤ ਸਿੰਘ ਜਰਨਲ ਸਕੱਤਰ ਮੰਡਲ ਬਾਜਾਖਾਨਾ ਅਤੇ ਪਿ੍ਤਪਾਲ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਿਹਨਤਕਸ਼, ਕਿਰਤੀ ਲੋਕਾਂ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।