ਜੰਮੂ-ਕਸ਼ਮੀਰ, 25 ਫਰਵਰੀ-ਲੰਬੇ ਸਮੇਂ ਤੋਂ ਸੁੱਕੇ ਮੌਸਮ ਤੋਂ ਬਾਅਦ ਤਾਜ਼ਾ ਬਰਫ਼ਬਾਰੀ ਕਾਰਨ ਸੈਰ-ਸਪਾਟਾ ਸਥਾਨ ਗੁਲਮਰਗ ਸਰਦੀਆਂ ਦੇ ਅਜੂਬੇ ਵਿਚ ਬਦਲ ਗਿਆ। ਇਥੇ ਬਰਫਬਾਰੀ ਸ਼ੁਰੂ ਹੋ...
... 11 minutes ago
ਮੱਖੂ (ਫਿਰੋਜ਼ਪੁਰ), 25 ਫਰਵਰੀ (ਵਰਿੰਦਰ ਮਨਚੰਦਾ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ...
... 16 minutes ago
ਮਲੇਰਕੋਟਲਾ, 25 ਫਰਵਰੀ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਰਕਾਰ ਵਲੋਂ ਬੀਤੇ ਦਿਨ (ਆਈ.ਐਸ.ਐਸ.) ਅਧਿਕਾਰੀਆਂ ਦੇ ਤਬਾਦਲੇ ਕਰਦਿਆਂ ਜ਼ਿਲ੍ਹਾ ਮਲੇਰਕੋਟਲਾ ਵਿਖੇ 2018 ਬੈਂਚ ਦੇ (ਆਈ.ਏ.ਐਸ.) ਅਧਿਕਾਰੀ ਜਨਾਬ ਵੀਰਾਜ ਸ਼ਿਆਮਕਰਨ ਤਿੜਕੇ...
... 3 minutes ago
ਅੰਮ੍ਰਿਤਸਰ, 25 ਫ਼ਰਵਰੀ (ਜੱਸ, ਹਰਮਿੰਦਰ ਸਿੰਘ)-ਸ਼੍ਰੋਮਣੀ ਪ੍ਰਬੰਧਕ ਕਮੇਟੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਹੋਈ ਸਜ਼ਾ ਦਾ ਸਵਾਗਤ ਕੀਤਾ ਹੈ। ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ...
... 30 minutes ago
ਭੋਪਾਲ, 25 ਫਰਵਰੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭੋਪਾਲ ਪਹੁੰਚੇ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਉਨ੍ਹਾਂ ਦਾ ਸਵਾਗਤ ਕੀਤਾ। ਗ੍ਰਹਿ ਮੰਤਰੀ ਅੱਜ ਗਲੋਬਲ ਇਨਵੈਸਟਰਜ਼ ਸਮਿੱਟ-2025 ਇਨਵੈਸਟ...
... 48 minutes ago
ਲੌਂਗੋਵਾਲ (ਸੰਗਰੂਰ), 25 ਫਰਵਰੀ (ਸ, ਸ, ਖੰਨਾ, ਵਿਨੋਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਜਣ ਕੁਮਾਰ ਬਾਰੇ ਬੋਲਦਿਆਂ ਅਤੇ ਮਾਣਯੋਗ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਅਤੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਦੰਗਿਆਂ ਦੇ...
... 54 minutes ago
ਸੰਦੌੜ (ਮਲੇਰਕੋਟਲਾ), 25 ਫਰਵਰੀ (ਜਸਵੀਰ ਸਿੰਘ ਜੱਸੀ)-ਆਮ ਆਦਮੀ ਪਾਰਟੀ ਮਨੋਰਟੀ ਵਿੰਗ ਦੇ ਜ਼ਿਲ੍ਹਾ ਮਲੇਰਕੋਟਲਾ ਤੋਂ ਪ੍ਰਧਾਨ ਜਾਫਰ ਅਲੀ ਨੂੰ ਮਾਰਕੀਟ ਕਮੇਟੀ ਮਲੇਰਕੋਟਲਾ ਦਾ ਚੇਅਰਮੈਨ ਨਿਯੁਕਤ ਹੋਣ ਉਤੇ ਇਲਾਕੇ ਦੇ ਮੋਹਤਬਰ...
... 1 hours ago
ਚੰਡੀਗੜ੍ਹ, 25 ਫਰਵਰੀ (ਸੰਦੀਪ)-ਆਉਣ ਵਾਲੀ 5 ਮਾਰਚ ਨੂੰ ਚੰਡੀਗੜ੍ਹ ਵੱਲ 5000 ਦੇ ਕਰੀਬ ਟ੍ਰੈਕਟਰ-ਟਰਾਲੀਆਂ ਰਾਹੀਂ ਕਿਸਾਨ ਕੂਚ ਕਰਨਗੇ। ਬਲਬੀਰ ਸਿੰਘ ਰਾਜੇਵਾਲ ਨੇ ਇਸ ਸੰਬੰਧੀ ਜਾਣਕਾਰੀ...
... 1 hours 4 minutes ago
ਖੇਮਕਰਨ (ਤਰਨਤਾਰਨ), 25 ਫਰਵਰੀ (ਰਾਕੇਸ਼ ਬਿੱਲਾ)-ਜ਼ਿਲ੍ਹਾ ਤਰਨਤਾਰਨ ਦੀ ਥਾਣਾ ਖੇਮਕਰਨ ਦੀ ਪੁਲਿਸ ਨੇ ਅੱਜ ਪਿੰਡ ਭੂਰਾ ਕੋਹਨਾ ਨਜ਼ਦੀਕ ਬੰਦ ਪਏ ਇੱਟਾਂ ਦੇ ਭੱਠੇ ਉਤੇ ਨਾਕਾਬੰਦੀ ਦੌਰਾਨ ਪੁਲਿਸ ਮੁਕਾਬਲੇ ਵਿਚ ਕਾਬੂ ਕੀਤੇ 2 ਗੈਂਗਸਟਰਾਂ ਦੀ ਪਛਾਣ ਹੋ...
... 1 hours 17 minutes ago
ਚੰਡੀਗੜ੍ਹ, 25 ਫਰਵਰੀ- ਸੱਜਣ ਕੁਮਾਰ ਨੂੰ ਹੋਈ ਸਜ਼ਾ ’ਤੇ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਭਾਵੇਂ ਅਸੀਂ ਇਸ ਅਣਮਨੁੱਖੀ ਅਪਰਾਧ ਲਈ ਮੌਤ ਦੀ ਸਜ਼ਾ ਦੀ ਉਮੀਦ....
... 2 hours 1 minutes ago
ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 25 ਫਰਵਰੀ (ਰੁਪਿੰਦਰ ਸਿੰਘ ਸੱਗੂ, ਹਰੀਸ਼ ਗੱਖੜ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਅੱਜ ਸੁਨਾਮ ਵਿਖੇ ਗੱਲਬਾਤ....
... 2 hours 5 minutes ago
ਹੁਸ਼ਿਆਰਪੁਰ, 25 ਫਰਵਰੀ (ਬਲਜਿੰਦਰ ਪਾਲ ਸਿੰਘ)-ਬੀਤੇ ਦਿਨੀਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਘਰ ਬਿਕਰਮ ਸਿੰਘ ਮਜੀਠੀਆ...
... 2 hours 14 minutes ago
ਗੁਰਦਾਸਪੁਰ, 25 ਫਰਵਰੀ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਅੰਦਰ ਬੀ.ਡੀ.ਪੀ.ਓ. ਵਜੋਂ ਸੇਵਾ ਨਿਭਾਅ ਰਹੇ ਬਲਜੀਤ ਸਿੰਘ ਨੂੰ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਵਲੋਂ ਹੁਕਮ ਜਾਰੀ ਕਰਕੇ...
... 2 hours 17 minutes ago
ਅੰਮ੍ਰਿਤਸਰ, 25 ਫ਼ਰਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਇਕ ਮਤਾ ਕੁਝ ਲੋਕਾਂ ਵਲੋਂ ਅਸਲੀਅਤ ਜਾਣੇ ਬਿਨਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਕਰਕੇ ਸਿੱਖ ਜਗਤ ਅੰਦਰ...
... 2 hours 26 minutes ago
ਸ੍ਰੀ ਮੁਕਤਸਰ ਸਾਹਿਬ, 25 ਫਰਵਰੀ (ਰਣਜੀਤ ਸਿੰਘ ਢਿੱਲੋਂ)-ਫਰੀਦਕੋਟ ਬੱਸ ਹਾਦਸੇ ਵਿਚ ਮਾਰੇ ਗਏ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ 5 ਜਣਿਆਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਪੀੜਤ ਪਰਿਵਾਰਾਂ, ਕਿਸਾਨਾਂ...
... 2 hours 34 minutes ago
ਨਵੀਂ ਦਿੱਲੀ, 25 ਫਰਵਰੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦਾ ਕਹਿਣਾ ਹੈ ਕਿ ਅਸੀਂ ਇਸ ਗੱਲ ਤੋਂ ਦੁਖੀ ਹਾਂ ਕਿ ਸੱਜਣ ਕੁਮਾਰ ਵਰਗੇ....
... 2 hours 51 minutes ago