ਪ੍ਰਧਾਨ ਮੰਤਰੀ ਨੇ ਅੱਜ ਸ਼ਾਮ ਬੁਲਾਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ
ਨਵੀਂ ਦਿੱਲੀ, 18 ਸਤੰਬਰ- ਕੇਂਦਰੀ ਮੰਤਰੀ ਮੰਡਲ ਦੀ ਅੱਜ ਸ਼ਾਮ 6:30 ਵਜੇ ਮੀਟਿੰਗ ਹੋਣ ਦੀ ਸੰਭਾਵਨਾ ਹੈ। ਇਹ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬੁਲਾਈ ਗਈ ਹੈ। ਸੂਤਰਾਂ ਅਨੁਸਾਰ ਮੀਟਿੰਗ ਵਿਚ ਕੁਝ ਵੱਡੇ ਤੇ ਮਹੱਤਵਪੂਰਨ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ।