ਨੂਹ ਹਿੰਸਾ ਮਾਮਲਾ:ਕਾਂਗਰਸੀ ਵਿਧਾਇਕ ਮਾਮਨ ਖ਼ਾਨ ਨੂੰ ਅੱਜ ਮੁੜ ਤੋਂ ਅਦਾਲਤ 'ਚ ਕੀਤਾ ਜਾਵੇਗਾ ਪੇਸ਼
ਗੁਰੂਗ੍ਰਾਮ, 19 ਸਤੰਬਰ-ਨੂਹ ਹਿੰਸਾ ਮਾਮਲੇ 'ਚ ਕਾਂਗਰਸੀ ਵਿਧਾਇਕ ਮਾਮਨ ਖ਼ਾਨ ਨੂੰ 2 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਤੋਂ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।