ਕੈਨੇਡਾ ਨੇ ਕੱਢਿਆ ਭਾਰਤੀ ਡਿਪਲੋਮੈਟ ਨੂੰ
ਓਟਾਵਾ, 19 ਸਤੰਬਰ- ਕੈਨੇਡਾ ਵਿਚ ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਕਈ ਮਹੀਨਿਆਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਘਾਤਕ ਗੋਲੀਬਾਰੀ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ।