ਭਾਰਤ ਦੇ ਸੰਸਦ ਭਵਨ ਵਜੋਂ ਨਾਮਜ਼ਦ ਕੀਤਾ ਜਾਵੇਗਾ ਸੰਸਦ ਦੀ ਨਵੀਂ ਇਮਾਰਤ ਨੂੰ

ਨਵੀਂ ਦਿੱਲੀ, 19 ਸਤੰਬਰ-ਸੰਸਦ ਦੀ ਨਵੀਂ ਇਮਾਰਤ ਨੂੰ ਭਾਰਤ ਦੇ ਸੰਸਦ ਭਵਨ ਵਜੋਂ ਨਾਮਜ਼ਦ ਕੀਤਾ ਜਾਵੇਗਾ। ਇਸ ਨੂੰ ਲੈ ਕੇ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।